March 11, 2026, 9:57 am
----------- Advertisement -----------
HomeNewsLatest Newsਟੀਮ ਚੋਣ ਤੋਂ 90 ਮਿੰਟ ਪਹਿਲਾਂ ਦਿੱਤੀ ਕਪਤਾਨੀ ਤੋਂ ਹਟਾਉਣ ਦੀ ਸੂਚਨਾ:...

ਟੀਮ ਚੋਣ ਤੋਂ 90 ਮਿੰਟ ਪਹਿਲਾਂ ਦਿੱਤੀ ਕਪਤਾਨੀ ਤੋਂ ਹਟਾਉਣ ਦੀ ਸੂਚਨਾ: ਕੋਹਲੀ

Published on

----------- Advertisement -----------

ਭਾਰਤੀ ਟੈਸਟ ਕਪਤਾਨ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਕ੍ਰਿਕਟ ਬੋਰਡ ਨੇ ਉਸ ਨੂੰ ਕਦੇ ਵੀ ਟੀ-20 ਟੀਮ ਦੀ ਕਪਤਾਨੀ ਛੱਡਣ ਬਾਰੇ ਮੁੜ ਵਿਚਾਰ ਕਰਨ ਲਈ ਨਹੀਂ ਕਿਹਾ ਜਿਵੇਂ ਕਿ ਬੋਰਡ ਨੇ ਦਾਅਵਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਆਗਾਮੀ ਦੱਖਣੀ ਅਫਰੀਕਾ ਦੌਰੇ ਲਈ ਟੀਮ ਚੁਣਨ ਤੋਂ 90 ਮਿੰਟ ਪਹਿਲਾਂ ਉਸ ਨੂੰ ਇੱਕ ਰੋਜ਼ਾ ਟੀਮ ਦੀ ਕਪਤਾਨੀ ਤੋਂ ਹਟਾਇਆ ਗਿਆ। ਇਸ ਤੋਂ ਪਹਿਲਾਂ ਭਾਰਤ ਦੀ ਟੈਸਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਕਈ ਸਵਾਲਾਂ ਦੇ ਜਵਾਬ ਦਿੱਤੇ।ਇਸ ਦੌਰਾਨ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਲਈ ਉਪਲਬਧ ਹੈ। ਵਨਡੇ ਸੀਰੀਜ਼ 19 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਦੱਖਣੀ ਅਫਰੀਕਾ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਕਪਤਾਨ ਨੇ ਮੁਸ਼ਕਲ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਉਹ ਸੀਮਤ ਓਵਰਾਂ ਦੀ ਟੀਮ ਦੇ ਨਵੇਂ ਕਪਤਾਨ ਰੋਹਿਤ ਸ਼ਰਮਾ ਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੇ ਨਜ਼ਰੀਏ ਦਾ ਪੂਰਾ ਸਮਰਥਨ ਕਰੇਗਾ। ਕੋਹਲੀ ਨੇ ਕਿਹਾ ਕਿ ਕੌਮਾਂਤਰੀ ਕ੍ਰਿਕਟ ਕੌਸਲ ਦੇ ਸੀਮਤ ਓਵਰਾਂ ਦੇ ਟੂਰਨਾਮੈਂਟ ਵਿੱਚ ਟਰਾਫੀ ਨਾ ਜਿੱਤਣ ਕਾਰਨ ਉਸਨੂੰ ਕਪਤਾਨੀ ਤੋਂ ਹਰਾਟਿਆ ਗਿਆ ਹੈ। ਬੀਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਸੀ ਕਿ ਬੋਰਡ ਨੇ ਕੋਹਲੀ ਨੂੰ ਅਪੀਲ ਕੀਤੀ ਸੀ ਕਿ ਉਹ ਕਪਤਾਨੀ ਨਾ ਛੱਡਣ ਕਿਉਂਕਿ ਸੀਮਤ ਓਵਰਾਂ ਦੀ ਵੰਨਗੀ ਵਿੱਚ ਦੋ ਕਪਤਾਨ ਹੋਣਾਂ ਸ਼ਾਇਦ ਸਹੀ ਨਹੀਂ ਰਹੇਗਾ। ਇਸ ‘ਤੇ ਕੋਹਲੀ ਨੇ ਕਿਹਾ, ਅੱਠ ਦਸੰਬਰ ਨੂੰ ਟੈਸਟ ਲੜੀ ਲਈ ਹੋਈ ਚੋਣ ਮੀਟਿੰਗ ਤੋਂ ਡੇਢ ਘੰਟਾ ਪਹਿਲਾਂ ਮੇਰੇ ਨਾਲ ਸੰਪਰਕ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਬਿਜਲੀ

ਗਰਮੀ ਵਧਣ ਨਾਲ ਅੱਜ ਸੂਬੇ ਭਰ ਵਿਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜਣ...

ਟਰੰਪ ਨੇ ਪੁਤਿਨ ਨਾਲ ਮੱਧ ਪੂਰਬ ਤਣਾਅ ਤੇ ਯੂਕਰੇਨ ਬਾਰੇ ਫੋਨ ’ਤੇ ਕੀਤੀ ਲੰਬੀ ਗੱਲਬਾਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਦੇਰ ਰਾਤ ਆਪਣੇ ਰੂਸੀ ਹਮਅਹੁਦਾ ਵਲਾਦੀਮੀਰ ਪੁਤਿਨ ਨਾਲ...

ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ‘ਆਪ’...

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ::ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼...

ਐਸਵੀਕੇਐਮ ਦੇ ਐਨਐਮਆਈਐਮਐਸ ਚੰਡੀਗੜ੍ਹ ਨੇ ‘ਅਨਸਟੌਪੇਬਲ ਹਰ’ ਥੀਮ ਨਾਲ ਹਾਫ ਮੈਰਾਥਨ 2026 ਦੇ ਚੌਥੇ ਐਡੀਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ

ਐਨਐਮਆਈਐਮਐਸ ਚੰਡੀਗੜ੍ਹ ਪਿਛਲੇ ਚਾਰ ਸਾਲਾਂ ਤੋਂ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ, ਜੋ...

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ...

ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ ਭਰਾ ਦੀ ਸ਼ੱਕੀ ਹਾਲਾਤਾਂ ਚ ਮੌਤ

ਤਰਨ ਤਾਰਨ ਸ਼ਹਿਰ ਵਿਚ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਬੀਤੀ ਰਾਤ...

ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ...

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ ਕੇਂਦਰ ਸਰਕਾਰ ਨੇ...