July 19, 2026, 1:39 am
----------- Advertisement -----------
HomeNewsLatest Newsਏਸ਼ੀਆ ਕੱਪ-2023 ਦਾ ਦੂਜਾ ਮੈਚ ਬੰਗਲਾਦੇਸ਼ ਅਤੇ ਸ਼੍ਰੀਲੰਕਾ,  ਕਪਤਾਨ ਸ਼ਾਕਿਬ ਅਲ ਹਸਨ...

ਏਸ਼ੀਆ ਕੱਪ-2023 ਦਾ ਦੂਜਾ ਮੈਚ ਬੰਗਲਾਦੇਸ਼ ਅਤੇ ਸ਼੍ਰੀਲੰਕਾ,  ਕਪਤਾਨ ਸ਼ਾਕਿਬ ਅਲ ਹਸਨ 5 ਦੌੜਾਂ ਬਣਾ ਕੇ ਆਊਟ

Published on

----------- Advertisement -----------

ਏਸ਼ੀਆ ਕੱਪ-2023 ਦਾ ਦੂਜਾ ਮੈਚ ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 10.4 ਓਵਰਾਂ ‘ਚ ਤਿੰਨ ਵਿਕਟਾਂ ‘ਤੇ 36 ਦੌੜਾਂ ਬਣਾ ਲਈਆਂ ਹਨ। ਨਜਮੁਲ ਹੁਸੈਨ ਸ਼ਾਂਤੋ ਕ੍ਰੀਜ਼ ‘ਤੇ ਹਨ। 

ਕਪਤਾਨ ਸ਼ਾਕਿਬ ਅਲ ਹਸਨ 5 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਮੈਥਿਸ਼ ਪਥੀਰਾਨਾ ਨੇ ਵਿਕਟਕੀਪਰ ਕੁਸਲ ਮੈਂਡਿਸ ਦੇ ਹੱਥੋਂ ਕੈਚ ਕਰਵਾਇਆ। ਇਸ ਤੋਂ ਪਹਿਲਾਂ ਮੁਹੰਮਦ ਨਈਮ 16 ਦੌੜਾਂ ਬਣਾ ਕੇ ਅਤੇ ਤੰਜੀਦ ਹਸਨ ਜ਼ੀਰੋ ‘ਤੇ ਆਊਟ ਹੋਏ।    

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...