September 7, 2026, 12:04 pm
----------- Advertisement -----------
HomeNewsLatest Newsਥਾਮਸ ਕੱਪ ਜਿੱਤਣ ਤੋਂ ਬਾਅਦ ਵਾਪਿਸ ਭਾਰਤ ਪਰਤੇ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ

ਥਾਮਸ ਕੱਪ ਜਿੱਤਣ ਤੋਂ ਬਾਅਦ ਵਾਪਿਸ ਭਾਰਤ ਪਰਤੇ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ

Published on

----------- Advertisement -----------

15 ਮਈ ਨੂੰ ਥੌਮਸ ਕੱਪ ਜਿੱਤ ਕੇ ਭਾਰਤ ਲਈ ਇਤਿਹਾਸ ਰਚਣ ਵਾਲੇ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਸੋਮਵਾਰ ਰਾਤ ਨੂੰ ਵਾਪਿਸ ਭਾਰਤ ਪਰਤ ਆਏ ਹਨ। ਬੈਂਗਲੁਰੂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਲਕਸ਼ਯ ਸੇਨ ਨੇ ਕਿਹਾ ਕਿ ਇਹ ਭਾਰਤ ਲਈ ਸੱਚਮੁੱਚ ਮਾਣ ਵਾਲਾ ਪਲ ਹੈ, ਹਰ ਕੋਈ ਇੱਕ ਟੀਮ ਦੇ ਰੂਪ ਵਿੱਚ ਇਕੱਠੇ ਹੋਏ ਹਨ। ਲਕਸ਼ਯ ਸੇਨ ਨੇ ਕਿਹਾ ਕਿ ਫਾਈਨਲ ‘ਚ ਬਿਲਕੁਲ ਵੱਖਰਾ ਮਾਹੌਲ ਸੀ। ਅਸਲ ਵਿੱਚ ਮੈਚ ਵਿੱਚ ਮੇਰੀ ਸ਼ੁਰੂਆਤ ਚੰਗੀ ਨਹੀਂ ਸੀ ਕਿਉਂਕਿ ਮੈਂ ਪਹਿਲੀ ਗੇਮ ਹਾਰ ਗਿਆ ਸੀ ਪਰ ਮੈਨੂੰ ਲੱਗਦਾ ਹੈ ਕਿ ਮੈਂ ਦੂਜੀ ਅਤੇ ਤੀਜੀ ਗੇਮ ਵਿੱਚ ਸਭ ਬਦਲ ਦਿੱਤਾ ਸੀ। ਮੈਂ ਆਖਰੀ ਗੇੜ ਦੌਰਾਨ ਥੋੜਾ ਘਬਰਾਇਆ ਹੋਇਆ ਸੀ, ਪਰ ਮੈਂ ਕੋਈ ਜਲਦਬਾਜ਼ੀ ਨਹੀਂ ਦਿਖਾਈ।
ਇਸ ਦੌਰਾਨ ਲਕਸ਼ਯ ਸੇਨ ਦੇ ਪਿਤਾ ਧੀਰੇਂਦਰ ਕੁਮਾਰ ਸੇਨ ਨੇ ਕਿਹਾ ਕਿ ਜਦੋਂ ਪੀ.ਐਮ ਮੋਦੀ ਨੇ ਸਾਡੇ ਨਾਲ ਗੱਲ ਕੀਤੀ ਤਾ ਅਸੀਂ ਹੈਰਾਨ ਰਹਿ ਗਏ। ਉਹ ਸਾਡੇ ਨਿਵਾਸ ਸਥਾਨ ਬਾਰੇ ਵੀ ਜਾਂਦੇ ਸਨ, ਉਨ੍ਹਾਂ ਨੇ ਸੇਨ ਨੂੰ ਜਿੱਤਣ ਲਈ ਪ੍ਰੇਰਿਤ ਕੀਤਾ। ਸਾਨੂੰ ਚੰਗਾ ਲੱਗਾ ਕਿ ਉਹ ਸਾਡੇ ਬਾਰੇ ਜਾਣਦੇ ਸਨ। ਅਸੀਂ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨਾਲ ਵੀ ਵੀਡੀਓ ਕਾਲ ਰਹੀ ਗੱਲਬਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਭਾਰਤ ਨੇ 73 ਸਾਲਾਂ ਬਾਅਦ ਇਹ ਕਰਿਸ਼ਮਾ ਕੀਤਾ ਹੈ। ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਇਸ ਵਾਰ ਥਾਮਸ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਟੀਮ ਇੰਡੀਆ ਨੇ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਦੀ ਟੀਮ ਨੂੰ 3-0 ਨਾਲ ਹਰਾਇਆ।
ਦੱਸ ਦਈਏ ਕਿ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਰਾਜ ਸਰਕਾਰ ਵੱਲੋਂ ਲਕਸ਼ਯ ਸੇਨ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...