September 27, 2026, 7:18 pm
----------- Advertisement -----------
HomeNewsNational-International74 ਸਾਲਾਂ ਦੇ ਇਤਿਹਾਸ ਵਿੱਚ ਭਾਰਤ ਦਾ ਸਰਬੋਤਮ ਰਿਕਾਰਡ,  11ਵੇਂ ਦਿਨ ਤੱਕ...

74 ਸਾਲਾਂ ਦੇ ਇਤਿਹਾਸ ਵਿੱਚ ਭਾਰਤ ਦਾ ਸਰਬੋਤਮ ਰਿਕਾਰਡ,  11ਵੇਂ ਦਿਨ ਤੱਕ ਜਿੱਤੇ ਕੁੱਲ 74 ਤਗਮੇ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦੇ 11ਵੇਂ ਦਿਨ ਭਾਰਤ ਨੇ ਕਾਂਸੀ ਦੇ ਤਗਮੇ ਨਾਲ ਸ਼ੁਰੂਆਤ ਕੀਤੀ ਹੈ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ।

ਦੱਸ ਦਈਏ ਕਿ ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ ਤੀਜਾ ਅਤੇ ਮੁੱਕੇਬਾਜ਼ੀ ਵਿੱਚ ਚੌਥਾ ਤਮਗਾ ਮਿਲਿਆ। ਦੋਵਾਂ ਖੇਡਾਂ ਵਿੱਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਬਾਕਸਿੰਗ ਵਿੱਚ ਵੀ ਪੰਜਵਾਂ ਤਮਗਾ ਜਿੱਤਿਆ ਹੈ। ਲਵਲੀਨਾ ਨੂੰ ਫਾਈਨਲ ਵਿੱਚ ਹਾਰ ਝੱਲਣੀ ਪਈ ਅਤੇ ਉਸ ਨੂੰ ਚਾਂਦੀ ਦੇ ਤਗ਼ਮੇ ਨਾਲ ਸੰਤੁਸ਼ਟ ਹੋਣਾ ਪਿਆ। 

ਇਸ ਤਰ੍ਹਾਂ ਭਾਰਤ ਨੇ 74 ਤਗਮੇ ਜਿੱਤੇ ਹਨ। ਏਸ਼ਿਆਈ ਖੇਡਾਂ ਦੇ 74 ਸਾਲਾਂ ਦੇ ਇਤਿਹਾਸ ਵਿੱਚ ਇਹ ਭਾਰਤ ਦਾ ਸਰਬੋਤਮ ਰਿਕਾਰਡ ਹੈ। ਇਸ ਤੋਂ ਪਹਿਲਾਂ ਜਕਾਰਤਾ ਏਸ਼ਿਆਈ ਖੇਡਾਂ 2018 ਵਿੱਚ ਭਾਰਤ ਨੇ ਸਭ ਤੋਂ ਵੱਧ 70 ਤਗ਼ਮੇ ਜਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...