December 12, 2024, 1:02 pm
----------- Advertisement -----------
HomeNewsBreaking Newsਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ, IND ਅਤੇ AUS 'ਚ ਹੋਵੇਗਾ ਮੁਕਾਬਲਾ

ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ, IND ਅਤੇ AUS ‘ਚ ਹੋਵੇਗਾ ਮੁਕਾਬਲਾ

Published on

----------- Advertisement -----------
  • ਦੋਵੇਂ ਟੀਮਾਂ ਟੂਰਨਾਮੈਂਟ ਦੇ ਫਾਈਨਲ ‘ਚ ਤੀਜੀ ਵਾਰ ਇਕ-ਦੂਜੇ ਦਾ ਸਾਹਮਣਾ ਕਰਨਗੀਆਂ

ਨਵੀਂ ਦਿੱਲੀ, 11 ਫਰਵਰੀ 2024 – ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਵਿਲੋਮੂਰ ਪਾਰਕ, ​​ਬੇਨੋਨੀ ਵਿਖੇ ਦੁਪਹਿਰ 1.30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1:00 ਵਜੇ ਹੋਵੇਗਾ।

ਭਾਰਤ ਅਤੇ ਆਸਟਰੇਲੀਆ ਤੀਜੀ ਵਾਰ ਟੂਰਨਾਮੈਂਟ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਦੋ ਵਾਰ ਖੇਡਿਆ ਗਿਆ ਸੀ ਅਤੇ ਦੋਵਾਂ ਮੌਕਿਆਂ ‘ਤੇ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਹਰਾਇਆ ਸੀ।

ਅੰਡਰ-19 ਵਿਸ਼ਵ ਕੱਪ 2018 ਦੇ ਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾ ਹਰਾਇਆ ਸੀ। ਜਦੋਂ ਕਿ 2012 ਵਿੱਚ ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਸੀ।

ਯੁਵਾ ਵਨਡੇ ਵਿੱਚ ਭਾਰਤ ਦਾ ਪ੍ਰਦਰਸ਼ਨ ਆਸਟਰੇਲੀਆ ਨਾਲੋਂ ਬਿਹਤਰ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 37 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਭਾਰਤ ਨੇ 23 ਜਿੱਤੇ ਹਨ, ਜਦਕਿ ਆਸਟਰੇਲੀਆ ਨੇ 14 ਜਿੱਤੇ ਹਨ। ਅੰਡਰ-19 ਵਨਡੇ ਵਿਸ਼ਵ ਕੱਪ ‘ਚ ਦੋਵੇਂ ਟੀਮਾਂ 8 ਵਾਰ ਆਹਮੋ-ਸਾਹਮਣੇ ਹੋਈਆਂ। ਇਸ ਵਿੱਚ ਵੀ ਭਾਰਤ ਦਾ ਦਬਦਬਾ ਰਿਹਾ।

ਭਾਰਤੀ ਟੀਮ ਇਸ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਹੈ। ਟੀਮ ਪੰਜ ਵਾਰ ਖਿਤਾਬ ਜਿੱਤ ਚੁੱਕੀ ਹੈ। ਇਸ ਸੀਜ਼ਨ ‘ਚ ਵੀ ਟੀਮ ਦਾ ਸਫਰ ਸ਼ਾਨਦਾਰ ਰਿਹਾ। ਟੀਮ ਨੇ ਆਪਣੇ ਸਾਰੇ ਮੈਚ ਜਿੱਤੇ ਹਨ। ਦੂਜੇ ਪਾਸੇ ਆਸਟ੍ਰੇਲੀਆ ਦੂਜੀ ਸਭ ਤੋਂ ਸਫਲ ਟੀਮ ਹੈ। ਟੀਮ ਨੇ ਤਿੰਨ ਖ਼ਿਤਾਬ ਜਿੱਤੇ ਹਨ। ਇਸ ਸੀਜ਼ਨ ਵਿੱਚ ਟੀਮ ਇੱਕ ਮੈਚ ਹਾਰੀ ਹੈ। ਉਹ ਵੀ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੇ ਪੰਜ ਵਿਕਟਾਂ ਨਾਲ ਹਰਾਇਆ ਸੀ।

ਅੰਡਰ-19 ਵਿਸ਼ਵ ਕੱਪ 2024 ‘ਚ ਭਾਰਤ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਬੱਲੇਬਾਜ਼ੀ ਹੈ। ਟੂਰਨਾਮੈਂਟ ਵਿੱਚ ਟੀਮ ਦਾ ਸਭ ਤੋਂ ਵੱਧ ਸਕੋਰਰ ਕਪਤਾਨ ਉਦੈ ਸਹਾਰਨ ਹੈ। ਉਸ ਨੇ 6 ਮੈਚਾਂ ‘ਚ 389 ਦੌੜਾਂ ਬਣਾਈਆਂ ਹਨ। ਉਦੈ ਵੀ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਹੈ। ਉਸ ਨੇ ਤਿੰਨ ਅਰਧ ਸੈਂਕੜੇ ਅਤੇ ਇੱਕ ਸੈਂਕੜਾ ਲਗਾਇਆ ਹੈ। ਮੁਸ਼ੀਰ ਖਾਨ ਦੂਜੇ ਨੰਬਰ ‘ਤੇ ਹਨ। ਉਨ੍ਹਾਂ ਨੇ 2 ਸੈਂਕੜੇ ਲਗਾਏ ਹਨ। ਸੌਮਿਆ ਪਾਂਡੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਬੱਲੇਬਾਜ਼ਾਂ ‘ਚ ਪਹਿਲੇ ਨੰਬਰ ‘ਤੇ ਹੈ। ਉਸ ਨੇ 6 ਮੈਚਾਂ ‘ਚ 17 ਵਿਕਟਾਂ ਲਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੌੜਾ ਮਾਮਲੇ ਚ ਪੁਲਿਸ ਨੇ ਲਗਾਏ ਐਸਜੀਪੀਸੀ ਤੇ ਗੰਭੀਰ ਇਲਜ਼ਾਮ,ਜਾਣੋਂ ਕਿਉੰ ਉਲਝ ਰਹੀ ਤਾਣੀ

 ਪੰਜਾਬ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ...

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ...

ਗੁਰੂ ਘਰ ਤੋਂ ਵਾਪਿਸ ਆ ਰਹੇ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕ+ਤ+ਲ, ਜਾਣੋਂ ਕੀ ਹੈ ਮਾਮਲਾ

ਪੰਜਾਬ ਦੇ ਬਿਆਸ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ...

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ… ਉਲੰਘਣਾ ਕਰਨ ਤੇ ਹੋਵੇਗੀ ਵੱਡੀ ਕਾਰਵਾਈ

ਪੰਜਾਬ ਸਰਕਾਰ ਵੱਲੋਂ Playway ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ...

16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ ਵਾਲੇ,ਜਾਣੋਂ ਕੋਣ ਨੇ ਢੱਡਰੀਆਂ ਵਾਲੇ ?

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ...

ਬਲਾਤਕਾਰ ਤੋਂ ਬਾਅਦ ਗਰਭਵਤੀ ਹੋਈ ਤਾਂ ਜ਼ਹਿਰ ਦੇਕੇ ਦਿੱਤੀ ਸੀ ਮੌ+ਤ,ਜਾਣੋਂ ਢੱਡਰੀਆਂ ਵਾਲੇ ਦਾ ਕਾਲਾ ਸੱਚ!

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ...

ਨਸ਼ੇ ਨੂੰ ਲੈਕੇ NIA ਦੀ ਵੱਡੀ ਕਾਰਵਾਈ,ਪੰਜਾਬ ਚ ਕਈ ਥਾਵਾਂ ਤੇ ਕੀਤੀ ਛਾਪੇਮਾਰੀ

ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ NIA ਦੀ ਰੇਡ ਜਾਰੀ ਹੈ। ਦੱਸਣਯੋਗ ਹੈ ਕਿ ਇਹ...

ਖ਼ੁਸ਼ੀਆਂ ਬਦਲੀਆਂ ਮਾਤਮ ਚ,ਵਿਆਹ ਤੋਂ ਦੂਜੇ ਦਿਨ ਨਵੀਂ ਵਿਆਹੀ ਨੇ ਚੁੱਕਿਆ ਖੌਫਨਾਕ ਕਦਮ

ਸਥਾਨਕ ਟਿੱਬਾ ਰੋਡ ਸ਼ਿਵ ਸ਼ੰਕਰ ਕਾਲੋਨੀ ਵਿੱਚ ਵਿਆਹੀ ਮੁਟਿਆਰ ਨੇ ਵਿਆਹ ਤੋਂ ਦੋ ਦਿਨ...

ਬੁਰੇ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ,ਕਤਲ ਤੇ ਬਲਾਤਕਾਰ ਦਾ ਕੇਸ ਦਰਜ !

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ...