July 18, 2026, 6:35 pm
----------- Advertisement -----------
HomeNewsCricket World Cup 2023ਭਾਰਤ-ਆਸਟ੍ਰੇਲੀਆ ਮੈਚ ਦੌਰਾਨ ਟੁੱਟਿਆ Viewership ਰਿਕਾਰਡ, ਜਾਣੋ ਕਿੰਨੇ ਲੋਕਾਂ ਨੇ OTT 'ਤੇ...

ਭਾਰਤ-ਆਸਟ੍ਰੇਲੀਆ ਮੈਚ ਦੌਰਾਨ ਟੁੱਟਿਆ Viewership ਰਿਕਾਰਡ, ਜਾਣੋ ਕਿੰਨੇ ਲੋਕਾਂ ਨੇ OTT ‘ਤੇ ਦੇਖਿਆ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ

Published on

----------- Advertisement -----------

ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਗਏ ਵਿਸ਼ਵ ਕੱਪ ਫਾਈਨਲ ਮੈਚ ਦੌਰਾਨ ਦਰਸ਼ਕਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ। ਇਕੋ ਸਮੇਂ 5.9 ਕਰੋੜ ਤੋਂ ਵੱਧ ਲੋਕ ਇਸਨੂੰ OTT ਪਲੇਟਫਾਰਮ Disney Plus Hotstar ‘ਤੇ ਲਾਈਵ ਦੇਖ ਰਹੇ ਸਨ। ਹੁਣ ਤੱਕ, ਇੰਨੇ ਲੋਕਾਂ ਨੇ ਕਦੇ ਵੀ OTT ‘ਤੇ ਕੋਈ ਕ੍ਰਿਕਟ ਮੈਚ ਲਾਈਵ ਨਹੀਂ ਦੇਖਿਆ ਸੀ। ਹਾਲਾਂਕਿ ਜਿਵੇਂ-ਜਿਵੇਂ ਮੈਚ ਆਸਟ੍ਰੇਲੀਆ ਦੇ ਹੱਕ ‘ਚ ਜਾਣ ਲੱਗਾ ਤਾਂ ਦਰਸ਼ਕਾਂ ਦੀ ਗਿਣਤੀ ਘਟਦੀ ਗਈ।
ਇਸ ਤੋਂ ਪਹਿਲਾਂ ਇਹ ਰਿਕਾਰਡ ਇਸ ਵਿਸ਼ਵ ਕੱਪ ‘ਚ 15 ਨਵੰਬਰ ਨੂੰ ਖੇਡੇ ਗਏ ਸੈਮੀਫਾਈਨਲ ਮੈਚ ਭਾਰਤ ਅਤੇ ਨਿਊਜ਼ੀਲੈਂਡ ਦੇ ਨਾਂ ਸੀ, ਜਿਸ ਨੂੰ OTT ‘ਤੇ ਕਰੀਬ 5.3 ਕਰੋੜ ਲੋਕਾਂ ਨੇ ਦੇਖਿਆ ਸੀ। ਇਸ ਦੇ ਨਾਲ ਹੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਫਾਈਨਲ ਮੈਚ ‘ਚ ਕਰੀਬ 1.3 ਲੱਖ ਦਰਸ਼ਕ ਮੌਜੂਦ ਸਨ।
ਦੱਸ ਦਈਏ ਕਿ ਵਿਸ਼ਵ ਕੱਪ ਮੈਚਾਂ ਦੇ ਪ੍ਰਸਾਰਣ ਅਧਿਕਾਰ ਸਟਾਰ ਸਪੋਰਟਸ ਨੈੱਟਵਰਕ ਕੋਲ ਹਨ। ਇਸ ਤੋਂ ਇਲਾਵਾ ਪ੍ਰਸ਼ੰਸਕ Disney Plus Hotstar ‘ਤੇ ਲਾਈਵ ਸਟ੍ਰੀਮਿੰਗ ਦੇਖ ਸਕਦੇ ਹਨ। OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ਨੇ 9 ਜੂਨ ਨੂੰ ਘੋਸ਼ਣਾ ਕੀਤੀ ਸੀ ਕਿ ਉਪਭੋਗਤਾ ਐਪ ‘ਤੇ ਏਸ਼ੀਆ ਕੱਪ 2023 ਅਤੇ ਆਈਸੀਸੀ ਪੁਰਸ਼ ਕ੍ਰਿਕਟ ਵਨਡੇ ਵਿਸ਼ਵ ਕੱਪ 2023 ਦੇ ਸਾਰੇ ਮੈਚਾਂ ਨੂੰ ਮੁਫ਼ਤ ਵਿੱਚ ਦੇਖ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...