September 19, 2026, 11:36 am
----------- Advertisement -----------
HomeNewsBreaking Newsਵਿਨੇਸ਼ ਫੋਗਾਟ ਨੂੰ ਨਹੀਂ ਮਿਲੇਗਾ ਚਾਂਦੀ ਦਾ ਤਗਮਾ: ਕੋਰਟ ਨੇ ਅਪੀਲ ਖਾਰਜ...

ਵਿਨੇਸ਼ ਫੋਗਾਟ ਨੂੰ ਨਹੀਂ ਮਿਲੇਗਾ ਚਾਂਦੀ ਦਾ ਤਗਮਾ: ਕੋਰਟ ਨੇ ਅਪੀਲ ਖਾਰਜ ਕਰ ਦਿੱਤੀ

Published on

----------- Advertisement -----------
  • 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਨਹੀਂ ਖੇਡ ਸਕੀ ਸੀ ਵਿਨੇਸ਼

ਨਵੀਂ ਦਿੱਲੀ, 15 ਅਗਸਤ 2024 – ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਗਮਾ ਨਹੀਂ ਮਿਲੇਗਾ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਬੁੱਧਵਾਰ, 14 ਅਗਸਤ ਨੂੰ ਉਸਦੀ ਅਪੀਲ ਨੂੰ ਰੱਦ ਕਰ ਦਿੱਤਾ। ਫੌਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਸੀ.ਏ.ਐਸ. ‘ਚ ਅਪੀਲ ਕੀਤੀ ਸੀ।

ਅਪੀਲ ‘ਤੇ ਫੈਸਲਾ 16 ਅਗਸਤ ਨੂੰ ਹੋਣਾ ਸੀ ਪਰ 14 ਅਗਸਤ ਨੂੰ ਹੀ ਉਸ ਦੀ ਅਪੀਲ ਰੱਦ ਕਰ ਦਿੱਤੀ ਗਈ ਸੀ। ਇਸ ਫੈਸਲੇ ਤੋਂ ਬਾਅਦ ਭਾਰਤੀ ਓਲੰਪਿਕ ਕਮੇਟੀ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਨਾਰਾਜ਼ਗੀ ਪ੍ਰਗਟਾਈ ਹੈ। ਉਸ ਨੇ ਕਿਹਾ ਕਿ ਉਹ ਯੂਨਾਈਟਿਡ ਵਰਲਡ ਰੈਸਲਿੰਗ (ਯੂ.ਡਬਲਿਊ.ਡਬਲਯੂ) ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੇ ਫੈਸਲੇ ਤੋਂ ਹੈਰਾਨ ਹੈ।

ਵਿਨੇਸ਼ ਨੇ 50 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਰਗ ਵਿੱਚ ਲਗਾਤਾਰ 3 ਮੈਚ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਈ ਸੀ। ਫਾਈਨਲ 8 ਅਗਸਤ ਨੂੰ ਹੋਣਾ ਸੀ ਪਰ ਮੈਚ ਤੋਂ ਪਹਿਲਾਂ ਓਲੰਪਿਕ ਕਮੇਟੀ ਨੇ ਵਿਨੇਸ਼ ਨੂੰ ਅਯੋਗ ਕਰਾਰ ਦੇ ਦਿੱਤਾ ਸੀ ਕਿਉਂਕਿ ਉਸ ਦਾ ਭਾਰ 50 ਕਿਲੋ ਤੋਂ 100 ਗ੍ਰਾਮ ਵੱਧ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...