April 21, 2026, 4:59 pm
----------- Advertisement -----------
HomeNewsBreaking Newsਵਿਸ਼ਵ ਕੱਪ ਦੇ ਸਭ ਤੋਂ ਪ੍ਰਭਾਵਸ਼ਾਲੀ ਫੀਲਡਰ ਵਿਰਾਟ ਕੋਹਲੀ; ICC ਨੇ ਪਹਿਲੇ...

ਵਿਸ਼ਵ ਕੱਪ ਦੇ ਸਭ ਤੋਂ ਪ੍ਰਭਾਵਸ਼ਾਲੀ ਫੀਲਡਰ ਵਿਰਾਟ ਕੋਹਲੀ; ICC ਨੇ ਪਹਿਲੇ 13 ਦਿਨਾਂ ਦੀ ਰੈਂਕਿੰਗ ਕੀਤੀ ਜਾਰੀ, ਵੇਖੋ ਸੂਚੀ

Published on

----------- Advertisement -----------

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਵਿਰਾਟ ਕੋਹਲੀ ਨੂੰ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਦਾ ਸਭ ਤੋਂ ਪ੍ਰਭਾਵਸ਼ਾਲੀ ਫੀਲਡਰ ਮੰਨਿਆ ਹੈ। ਆਈਸੀਸੀ ਮੁਤਾਬਕ ਟੂਰਨਾਮੈਂਟ ਦੇ ਪਹਿਲੇ 13 ਦਿਨਾਂ ‘ਚ ਵਿਰਾਟ ਕੋਹਲੀ ਨੇ ਆਪਣੀ ਫੀਲਡਿੰਗ ਨਾਲ ਮੈਦਾਨ ‘ਤੇ ਸਭ ਤੋਂ ਜ਼ਿਆਦਾ ਪ੍ਰਭਾਵ ਪਾਇਆ ਹੈ। ਸਾਰੀਆਂ ਟੀਮਾਂ ਦੇ ਤਿੰਨ ਗਰੁੱਪ ਮੈਚਾਂ ਤੋਂ ਬਾਅਦ ਆਈਸੀਸੀ ਨੇ ਮੈਦਾਨ ‘ਤੇ ਸਭ ਤੋਂ ਪ੍ਰਭਾਵਸ਼ਾਲੀ ਫੀਲਡਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਕੋਹਲੀ ਚੋਟੀ ‘ਤੇ ਹਨ।
ਕੋਹਲੀ ਨੇ ਟੂਰਨਾਮੈਂਟ ‘ਚ ਹੁਣ ਤੱਕ 3 ਕੈਚ ਲਏ ਹਨ, ਜੋ ਨਿਊਜ਼ੀਲੈਂਡ ਦੇ ਮੈਟ ਹੈਨਰੀ ਅਤੇ ਆਸਟ੍ਰੇਲੀਆ ਦੇ ਡੇਵਿਡ ਵਾਰਨਰ ਤੋਂ 2 ਘੱਟ ਹਨ, ਪਰ ਉਨ੍ਹਾਂ ਨੇ ਮੈਦਾਨ ‘ਚ ਸਭ ਤੋਂ ਜ਼ਿਆਦਾ ਪ੍ਰਭਾਵ ਪਾਇਆ ਹੈ। ਆਈਸੀਸੀ ਨੇ ਵਿਰਾਟ ਨੂੰ 22.30 ਦੀ ਸਰਵਉੱਚ ਰੇਟਿੰਗ ਦਿੱਤੀ ਹੈ। ਇਸ ਸੂਚੀ ‘ਚ ਦੂਜੇ ਸਥਾਨ ‘ਤੇ ਇੰਗਲੈਂਡ ਦਾ ਜੋਅ ਰੂਟ ਹੈ, ਜਿਸ ਦੇ 21.73 ਰੇਟਿੰਗ ਅੰਕ ਹਨ।

ਆਈ ਸੀ ਸੀ ਫੀਲਡਿੰਗ ਲਿਸਟ ‘ਚ TOP 10 ਖਿਡਾਰੀ—

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...