October 15, 2026, 1:04 am
----------- Advertisement -----------
HomeNewsLatest Newsਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਨੂੰ ਇਸ ਖ਼ਾਸ ਸੰਦੇਸ਼ ਰਾਹੀਂ ਦਿੱਤੀਆਂ ਦੀਵਾਲੀ ਦੀਆਂ...

ਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਨੂੰ ਇਸ ਖ਼ਾਸ ਸੰਦੇਸ਼ ਰਾਹੀਂ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ

Published on

----------- Advertisement -----------

ਅੱਜ ਪੂਰਾ ਦੇਸ਼ ਦੀਵਾਲੀ ਦਾ ਤਿਉਹਾਰ ਮਨਾ ਰਿਹਾ ਹੈ। ਇਸ ਮੌਕੇ ‘ਤੇ ਕ੍ਰਿਕਟਰ ਵੀ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਐਤਵਾਰ ਨੂੰ ਪਾਕਿਸਤਾਨ ਦੇ ਖਿਲਾਫ ਟੀ-20 ਵਿਸ਼ਵ ਕੱਪ ਮੈਚ ‘ਚ ਟੀਮ ਇੰਡੀਆ ਨੂੰ ਜਿੱਤ ਦਿਵਾਉਣ ਵਾਲੇ ਵਿਰਾਟ ਕੋਹਲੀ ਨੇ ਵੀ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਲਈ ਪੋਸਟ ਕੀਤੀ ਅਤੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵਿੱਟਰ ‘ਤੇ ਪੋਸਟ ਕੀਤਾ ਅਤੇ ਲਿਖਿਆ- ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੌਸ਼ਨੀਆਂ ਦਾ ਤਿਉਹਾਰ ਤੁਹਾਡੇ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।


ਕੋਹਲੀ ਨੇ ਐਤਵਾਰ ਨੂੰ ਮੈਲਬੋਰਨ ‘ਚ ਪਾਕਿਸਤਾਨ ਖਿਲਾਫ 53 ਗੇਂਦਾਂ ‘ਚ 82 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੀ ਬਦੌਲਤ ਭਾਰਤ ਨੇ 20 ਓਵਰਾਂ ਵਿੱਚ 160 ਦੌੜਾਂ ਦਾ ਟੀਚਾ ਹਾਸਲ ਕਰ ਲਿਆ ਸੀ। ਕੋਹਲੀ ਤੋਂ ਇਲਾਵਾ ਹਾਰਦਿਕ ਪੰਡਯਾ ਨੇ 40 ਦੌੜਾਂ ਬਣਾਈਆਂ ਸਨ। ਕੋਹਲੀ ਨੇ ਪਾਕਿਸਤਾਨ ਖਿਲਾਫ ਜਿੱਤ ਕੇ ਪ੍ਰਸ਼ੰਸਕਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...