May 31, 2026, 7:43 pm
----------- Advertisement -----------
HomeNewsLatest NewsIPL ‘ਤੇ ਮੰਡਰਾਇਆ ਕੋਰੋਨਾ ਦਾ ਖ਼ਤਰਾ ,ਕੀ ਭਾਰਤ 'ਚ ਹੋਵੇਗਾ IPL ਦਾ...

IPL ‘ਤੇ ਮੰਡਰਾਇਆ ਕੋਰੋਨਾ ਦਾ ਖ਼ਤਰਾ ,ਕੀ ਭਾਰਤ ‘ਚ ਹੋਵੇਗਾ IPL ਦਾ ਅਗਲਾ ਸੀਜ਼ਨ?

Published on

----------- Advertisement -----------

ਕੋਵਿਡ-19 ਦੇ ਵੱਧਦੇ ਮਾਮਲਿਆਂ ਤੋਂ ਬਾਅਦ ਇਹ ਵੱਡਾ ਸਵਾਲ ਬਣਿਆ ਹੋਇਆ ਹੈ ਕਿ IPL ਦਾ ਅਗਲਾ ਸੀਜ਼ਨ ਕਿੱਥੇ ਹੋਵੇਗਾ। ਕਿਆਸ ਜਾ ਰਹੇ ਹਨ ਕਿ ਅਪ੍ਰੈਲ ‘ਚ ਹੋਣ ਵਾਲੀ ਇੰਡੀਅਨ ਪ੍ਰੀਮੀਅਰ ਲੀਗ ਇਕ ਵਾਰ ਫਿਰ ਦੇਸ਼ ਤੋਂ ਬਾਹਰ ਹੋ ਸਕਦੀ ਹੈ। ਇਸ ਦੌਰਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਬੋਰਡ ਭਾਰਤ ਵਿਚ ਟੂਰਨਾਮੈਂਟ ਦੇ ਆਯੋਜਨ ਨੂੰ ਤਰਜੀਹ ਦੇ ਰਿਹਾ ਹੈ ਪਰ ਫੈਸਲਾ ਇਸ ਗੱਲ ‘ਤੇ ਨਿਰਭਰ ਕਰੇਗਾ ਕਿ ਰਾਜ ਸਰਕਾਰਾਂ ਇਸ ‘ਤੇ ਕੀ ਫੈਸਲਾ ਕਰਦੀਆਂ ਹਨ।

ਮੀਡੀਆ ਰਿਪੋਰਟਾਂ ਦੇ ਅਨੁਸਾਰ ਬੀਸੀਸੀਆਈ ਕੋਵਿਡ -19 ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਟੂਰਨਾਮੈਂਟ ਦੇ ਸਥਾਨਾਂ ਬਾਰੇ ਅਜੇ ਤਕ ਕੋਈ ਫੈਸਲਾ ਨਹੀਂ ਲਿਆ ਹੈ। ਉਸ ਨੇ ਕਿਹਾ ਕਿ ਬੀਸੀਸੀਆਈ ਵਿਦੇਸ਼ੀ ਵਿਕਲਪਾਂ ਸਮੇਤ ਸਾਰੇ ਵਿਕਲਪਾਂ ਦੀ ਪੜਚੋਲ ਕਰ ਰਿਹਾ ਹੈ ਪਰ ਧਿਆਨ ਯਕੀਨੀ ਤੌਰ ‘ਤੇ ਭਾਰਤ ‘ਚ ਆਈਪੀਐਲ ਦੀ ਮੇਜ਼ਬਾਨੀ ‘ਤੇ ਹੈ। ਜਿਸ ਬਾਰੇ ਬੋਰਡ ਛੇਤੀ ਹੀ ਫੈਸਲਾ ਕਰੇਗਾ। 2020 ਟੂਰਨਾਮੈਂਟ ਪੂਰੀ ਤਰ੍ਹਾਂ ਸੰਯੁਕਤ ਅਰਬ ਅਮੀਰਾਤ (ਯੂਏਈ) ‘ਚ ਆਯੋਜਿਤ ਕੀਤਾ ਗਿਆ ਸੀ। ਜਦੋਂ ਕਿ 2021 ਦਾ ਆਈਪੀਐਲ ਸ਼ੁਰੂ ਵਿਚ ਭਾਰਤ ਵਿਚ ਹੋਣਾ ਤੈਅ ਸੀ ਪਰ ਇਸ ਨੂੰ ਕੋਰੋਨਾ ਮਹਾਂਮਾਰੀ ਕਾਰਨ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਅਤੇ ਬਾਅਦ ਵਿਚ ਸੰਯੁਕਤ ਅਰਬ ਅਮੀਰਾਤ ਵਿਚ ਆਈਪੀਐਲ ਹਾਲ ਹੀ ਵਿਚ ਭਾਰਤੀ ਕ੍ਰਿਕਟ ਬੋਰਡ ਨੇ ਮਹਾਮਾਰੀ ਕਾਰਨ ਰਣਜੀ ਟਰਾਫੀ ਸਮੇਤ ਸਾਰੇ ਆਉਣ ਵਾਲੇ ਘਰੇਲੂ ਟੂਰਨਾਮੈਂਟਾਂ ਨੂੰ ਮੁਲਤਵੀ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...