July 25, 2026, 4:03 pm
----------- Advertisement -----------
HomeNewsLatest Newsਕੱਲ੍ਹ ਤੋਂ WPL ਦਾ ਪਹਿਲਾ ਸੀਜ਼ਨ ਸ਼ੁਰੂ, 5 ਟੀਮਾਂ 23 ਦਿਨਾਂ 'ਚ...

ਕੱਲ੍ਹ ਤੋਂ WPL ਦਾ ਪਹਿਲਾ ਸੀਜ਼ਨ ਸ਼ੁਰੂ, 5 ਟੀਮਾਂ 23 ਦਿਨਾਂ ‘ਚ ਖੇਡਣਗੀਆਂ 20 ਲੀਗ ਮੈਚ, ਪੜ੍ਹੋ ਪੂਰੀ Detail

Published on

----------- Advertisement -----------

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ 4 ਮਾਰਚ ਸ਼ਨੀਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ 23 ਦਿਨਾਂ ਲੀਗ ਵਿੱਚ 5 ਟੀਮਾਂ 20 ਲੀਗ ਅਤੇ ਦੋ ਨਾਕਆਊਟ ਮੈਚ ਖੇਡਣਗੀਆਂ। ਟੂਰਨਾਮੈਂਟ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ 7:30 ਵਜੇ ਡੀਵਾਈ ਪਾਟਿਲ ਸਟੇਡੀਅਮ ‘ਚ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਨਾਲ ਹੋਵੇਗੀ। ਮੁਕਾਬਲੇ ਦੇ ਸਾਰੇ 22 ਮੈਚ ਮੁੰਬਈ ਦੇ ਡੀਵਾਈ ਪਾਟਿਲ ਅਤੇ ਬ੍ਰੇਬੋਰਨ ਸਟੇਡੀਅਮ ਵਿੱਚ ਖੇਡੇ ਜਾਣਗੇ।
ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਵਿੱਚ 5 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਇਨ੍ਹਾਂ ਵਿੱਚ ਦਿੱਲੀ ਕੈਪੀਟਲਜ਼ (DC), ਮੁੰਬਈ ਇੰਡੀਅਨਜ਼ (MI), ਰਾਇਲ ਚੈਲੇਂਜਰਜ਼ ਬੈਂਗਲੁਰੂ (RCB), ਗੁਜਰਾਤ ਜਾਇੰਟਸ (GG) ਅਤੇ UP ਵਾਰੀਅਰਜ਼ (UPW) ਸ਼ਾਮਲ ਹਨ। ਦਿੱਲੀ ਕੈਪੀਟਲਜ਼ ਦੀ ਟੀਮ ਸਭ ਤੋਂ ਸੰਤੁਲਿਤ ਅਤੇ ਮਜ਼ਬੂਤ ​​ਨਜ਼ਰ ਆ ਰਹੀ ਹੈ। ਜਦਕਿ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਪਲੇਇੰਗ-11 ਨੂੰ ਥੋੜਾ ਕਮਜ਼ੋਰ ਮੰਨਿਆ ਜਾਂਦਾ ਹੈ। ਮੇਗ ਲੈਨਿੰਗ ਦਿੱਲੀ ਦੀ ਕਪਤਾਨ ਹੈ। ਜਦਕਿ ਮੁੰਬਈ ਦੀ ਹਰਮਨਪ੍ਰੀਤ ਕੌਰ, ਬੈਂਗਲੁਰੂ ਦੀ ਸਮ੍ਰਿਤੀ ਮੰਧਾਨਾ, ਗੁਜਰਾਤ ਦੀ ਬੈਥ ਮੂਨੀ ਅਤੇ ਯੂਪੀ ਦੀ ਐਲੀਸਾ ਹੀਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...