July 19, 2026, 7:04 am
----------- Advertisement -----------
HomeNewsLatest Newsਮਹਿਲਾ ਟੀ-20 ਵਿਸ਼ਵ ਕੱਪ 'ਚ ਅੱਜ ਭਾਰਤ-ਵੈਸਟਇੰਡੀਜ਼ ਵਿਚਾਲੇ ਮੈਚ, ਪੜ੍ਹੋ ਕਦੋਂ ਅਤੇ...

ਮਹਿਲਾ ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ-ਵੈਸਟਇੰਡੀਜ਼ ਵਿਚਾਲੇ ਮੈਚ, ਪੜ੍ਹੋ ਕਦੋਂ ਅਤੇ ਕਿਥੇ ਹੋਵੇਗਾ ਮੁਕਾਬਲਾ

Published on

----------- Advertisement -----------

ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਭਾਰਤੀ ਟੀਮ ਬੁੱਧਵਾਰ ਨੂੰ ਮਹਿਲਾ ਟੀ-20 ਵਿਸ਼ਵ ਕੱਪ ‘ਚ ਵੈਸਟਇੰਡੀਜ਼ ਖਿਲਾਫ ਆਪਣਾ ਦੂਜਾ ਮੈਚ ਖੇਡੇਗੀ। ਗਰੁੱਪ-ਬੀ ਦਾ ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 6.30 ਵਜੇ ਕੇਪਟਾਊਨ ਦੇ ਮੈਦਾਨ ‘ਤੇ ਖੇਡਿਆ ਜਾਵੇਗਾ।
ਵੈਸਟਇੰਡੀਜ਼ ਖਿਲਾਫ ਭਾਰਤੀ ਟੀਮ ਦਾ ਰਿਕਾਰਡ ਜ਼ਬਰਦਸਤ ਹੈ। ਟੀਮ ਪਿਛਲੇ 7 ਸਾਲਾਂ ਤੋਂ ਕੈਰੇਬਿਅੰਜ਼ ਖਿਲਾਫ ਨਹੀਂ ਹਾਰੀ ਹੈ। ਹਾਲ ਹੀ ‘ਚ ਤਿਕੋਣੀ ਸੀਰੀਜ਼ ‘ਚ ਵੀ ਭਾਰਤ ਨੇ ਵਿੰਡੀਜ਼ ਨੂੰ ਦੋ ਵਾਰ ਹਰਾਇਆ ਸੀ। ਭਾਰਤੀ ਟੀਮ ਦੀ ਆਖਰੀ ਹਾਰ ਵਿਜੇਵਾੜਾ ‘ਚ 2016 ‘ਚ ਵਿੰਡੀਜ਼ ਖਿਲਾਫ ਹੋਈ ਸੀ।
ਜੇਕਰ ਮੌਸਮ ਦੀ ਗੱਲ ਕਰੀਏ ਤਾਂ ਕੇਪ ਟਾਊਨ ‘ਚ ਬੁੱਧਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹਾਂ, ਪਰ ਮੀਂਹ ਦੀ ਸੰਭਾਵਨਾ ਘੱਟ ਹੈ। ਉੱਥੇ ਤਾਪਮਾਨ 18 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਪਿੱਚ ਦੀ ਸਥਿਤੀ ਦੀ ਗੱਲ ਕਰੀਏ ਤਾਂ ਟਾਸ ਜਿੱਤਣ ਵਾਲੀ ਟੀਮ ਗੇਂਦਬਾਜ਼ੀ ਕਰਨਾ ਚਾਹੇਗੀ, ਕਿਉਂਕਿ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਨੇ 18 ਮੈਚ ਜਿੱਤੇ ਹਨ ਅਤੇ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 9। ਇਸ ਦੇ ਨਾਲ ਹੀ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਭਾਰਤ ਦੀ ਟਾਪ ਬੱਲੇਬਾਜ਼ ਸਮ੍ਰਿਤੀ ਮੰਧਾਨਾ ਪਲੇਇੰਗ ਇਲੈਵਨ ਵਿੱਚ ਵਾਪਸੀ ਕਰ ਸਕਦੀ ਹੈ। ਉਂਗਲੀ ਦੀ ਸੱਟ ਕਾਰਨ ਉਹ ਪਹਿਲਾ ਮੈਚ ਨਹੀਂ ਖੇਡ ਸਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...