September 4, 2026, 10:56 am
----------- Advertisement -----------
HomeNewsBreaking Newsਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 398 ਦੌੜਾਂ ਦਾ ਟੀਚਾ, ਵਿਰਾਟ-ਸ਼੍ਰੇਅਸ ਨੇ ਲਗਾਇਆ...

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 398 ਦੌੜਾਂ ਦਾ ਟੀਚਾ, ਵਿਰਾਟ-ਸ਼੍ਰੇਅਸ ਨੇ ਲਗਾਇਆ ਸੈਂਕੜਾ

Published on

----------- Advertisement -----------

ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੇ ਸੈਂਕੜੇ ਦੇ ਦਮ ‘ਤੇ ਭਾਰਤ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨੂੰ 398 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਵਾਨਖੇੜੇ ਮੈਦਾਨ ‘ਤੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 4 ਵਿਕਟਾਂ ‘ਤੇ 397 ਦੌੜਾਂ ਬਣਾਈਆਂ।
ਅੱਜ ਦੇ ਮੁਕਾਬਲੇ ‘ਚ ਵਿਰਾਟ ਕੋਹਲੀ ਨੇ 113 ਗੇਂਦਾਂ ‘ਤੇ 117 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੇ ਵਨਡੇ ਕਰੀਅਰ ਦਾ 50ਵਾਂ ਸੈਂਕੜਾ ਲਗਾਇਆ। ਉਹ ਵਨਡੇ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ। ਵਿਰਾਟ ਨੇ ਸਚਿਨ ਤੇਂਦੁਲਕਰ ਦਾ 49 ਸੈਂਕੜਿਆਂ ਦਾ ਰਿਕਾਰਡ ਤੋੜ ਦਿੱਤਾ ਹੈ। ਕੋਹਲੀ ਨੇ ਸਚਿਨ ਤੇਂਦੁਲਕਰ ਦਾ 20 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ। ਤੇਂਦੁਲਕਰ ਨੇ 2003 ਵਿਸ਼ਵ ਕੱਪ ਵਿੱਚ 673 ਦੌੜਾਂ ਬਣਾਈਆਂ ਸਨ।
ਦੂਜੇ ਪਾਸੇ ਸ਼੍ਰੇਅਸ ਅਈਅਰ ਨੇ 70 ਗੇਂਦਾਂ ‘ਤੇ 105 ਦੌੜਾਂ ਬਣਾਈਆਂ। ਅਈਅਰ ਨੇ ਵਿਸ਼ਵ ਕੱਪ ਵਿੱਚ ਆਪਣਾ ਲਗਾਤਾਰ ਦੂਜਾ ਸੈਂਕੜਾ ਲਗਾਇਆ। ਸ਼ੁਭਮਨ ਗਿੱਲ ਨੇ 66 ਗੇਂਦਾਂ ‘ਤੇ 80 ਦੌੜਾਂ ਅਤੇ ਕਪਤਾਨ ਰੋਹਿਤ ਸ਼ਰਮਾ ਨੇ 29 ਗੇਂਦਾਂ ‘ਤੇ 47 ਦੌੜਾਂ ਬਣਾਈਆਂ। ਟਿਮ ਸਾਊਦੀ ਨੇ 2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...