September 9, 2026, 1:04 pm
----------- Advertisement -----------
HomeNewsBreaking Newsਪਹਿਲਵਾਨਾਂ ਦਾ ਧਰਨਾ-ਪ੍ਰਦਰਸ਼ਨ 11ਵੇਂ ਦਿਨ ਵੀ ਜਾਰੀ, ਜੰਤਰ-ਮੰਤਰ ਪਹੁੰਚੀ IOA ਪ੍ਰਧਾਨ ਪੀਟੀ...

ਪਹਿਲਵਾਨਾਂ ਦਾ ਧਰਨਾ-ਪ੍ਰਦਰਸ਼ਨ 11ਵੇਂ ਦਿਨ ਵੀ ਜਾਰੀ, ਜੰਤਰ-ਮੰਤਰ ਪਹੁੰਚੀ IOA ਪ੍ਰਧਾਨ ਪੀਟੀ ਊਸ਼ਾ

Published on

----------- Advertisement -----------

ਪਹਿਲਵਾਨਾਂ ਦੇ ਧਰਨੇ ਦਾ ਅੱਜ 11ਵਾਂ ਦਿਨ ਹੈ। ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਵਿਨੇਸ਼ ਫੋਗਾਟ ਦੀ ਅਗਵਾਈ ਹੇਠ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਅੱਜ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਦਿੱਲੀ ਦੇ ਜੰਤਰ-ਮੰਤਰ ਪਹੁੰਚੀ ਅਤੇ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਸੰਗੀਤਾ ਫੋਗਾਟ ਨਾਲ ਹੋਈ। ਇਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਉੱਥੇ ਬਜਰੰਗ ਪੂਨੀਆ ਅਤੇ ਸਤਿਆਵਰਤ ਕਾਦਿਆਨ ਵੀ ਨਾਲ ਬੈਠੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...