February 6, 2025, 6:30 pm
----------- Advertisement -----------
HomeNewsBreaking Newsਜਿੱਥੇ ਹੋਏ ਛੋਟੇ ਸਹਿਬਜਾਦੇ ਸ਼ਹੀਦ, ਫ਼ਤਹਿਗੜ੍ਹ ਸਾਹਿਬ ਦੇ ਨਾਮ 'ਚ ਲੁੱਕਿਆ ਇਤਿਹਾਸ, ਨਾਮ...

ਜਿੱਥੇ ਹੋਏ ਛੋਟੇ ਸਹਿਬਜਾਦੇ ਸ਼ਹੀਦ, ਫ਼ਤਹਿਗੜ੍ਹ ਸਾਹਿਬ ਦੇ ਨਾਮ ‘ਚ ਲੁੱਕਿਆ ਇਤਿਹਾਸ, ਨਾਮ ਲਈ ਕਰਨਾ ਪਿਆ ਸੀ 300 ਸਾਲ ਤੱਕ ਇੰਤਜ਼ਾਰ

Published on

----------- Advertisement -----------

ਨਿੱਕੀਆਂ ਜਿੰਦਾ, ਵੱਡੇ ਸਾਕੇ ਇਤਿਹਾਸ ਦੇ ਪੰਨਿਆਂ ਵਿੱਚ ਜਦੋਂ ਵੀ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ, ਤਾਂ ਉਨ੍ਹਾਂ ਦੀ ਸ਼ੁਰੂਆਤ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਤੋਂ ਹੁੰਦੀ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ, ਜੋ ਜਿੱਥੇ ਸੰਸਾਰ ਵਿੱਚ ਲਾਸਾਨੀ ਸ਼ਹਾਦਤ ਦੇ ਕਾਰਨ ਜਾਣੀ ਜਾਂਦੀ ਹੈ, ਉੱਥੇ ਹੀ, ਇਹ ਧਰਤੀ ਸੰਸਾਰ ਦੀ ਸਭ ਤੋਂ ਮਹਿੰਗੀ ਧਰਤੀ ਵੀ ਹੈ। ਇੱਥੇ ਬਾਬਾ ਜੋਰਾਵਰ ਸਿੰਘ 9 ਸਾਲ ਅਤੇ ਬਾਬਾ ਫਤਿਹ ਸਿੰਘ ਜੀ 7 ਸਾਲ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਹਰ ਸਾਲ ਤਿੰਨ ਦਿਨਾਂ ਦਾ ਸ਼ਹੀਦੀ ਜੋੜ ਮੇਲ ਹੁੰਦਾ ਹੈ। ਕੁਰਬਾਨੀ ਦੇ ਨਾਲ ਜੁੜੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਸੰਸਾਰ ਦੇ ਨਕਸ਼ੇ ਉੱਤੇ ਆਪਣੀ ਇੱਕ ਖਾਸ (Shaheedi Sabha) ਥਾਂ ਰੱਖਦੀ ਹੈ।ਫ਼ਤਿਹਗੜ੍ਹ ਸਾਹਿਬ ਦੇ ਨਾਮ ਤੋਂ ਹੀ ਸਪੱਸ਼ਟ ਹੁੰਦਾ ਹੈ- ਫ਼ਤਿਹ ਭਾਵ ਜਿੱਤ ਅਤੇ ਗੜ ਭਾਵ ਕਿਲ੍ਹਾ। ਸਧਾਰਨ ਸ਼ਬਦਾਂ ਵਿੱਚ ਕਿਹਾ ਜਾਵੇ ਤਾਂ- ਜਿੱਤਿਆ ਹੋਇਆ ਕਿਲ੍ਹਾ। ਫ਼ਤਿਹਗੜ੍ਹ ਸ਼ਬਦ ਦੇ ਨਾਲ ਸਾਹਿਬ ਜੁੜਨ ਦੇ ਨਾਲ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਹ ਧਰਤੀ ਕਿੰਨੀ ਪਵਿਤਰ ਅਤੇ ਸਨਮਾਨ ਲਾਇਕ ਹੈ। ਸ੍ਰੀ ਫਤਿਹਗੜ੍ਹ ਸਾਹਿਬ ਨੂੰ ਇਹ ਨਾਮ ਇੰਝ ਹੀ ਨਹੀਂ ਮਿਲਿਆ, ਸਗੋਂ ਇਸ ਪ੍ਰਾਪਤੀ ਲਈ 300 ਸਾਲ ਦਾ ਲੰਮਾ ਸੰਘਰਸ਼ ਕਰਨਾ ਪਿਆ ਹੈ। ਪਹਿਲਾਂ ਸਰਹਿੰਦ ਦਾ ਸ਼ਾਹੀ ਕਿਲ੍ਹਾ, ਫਿਰ ਫ਼ਤਿਹਗੜ੍ਹ ਸਾਹਿਬ ਅਤੇ ਬਾਅਦ ਵਿੱਚ ਇੱਕ ਸ਼ਹਿਰ ਦਾ ਰੂਪ ਧਾਰਨ ਕਰ ਚੁੱਕਿਆ ਇਹ ਸਥਾਨ ਅੱਜ ਪੂਰਾ ਜ਼ਿਲ੍ਹਾ ਬਣ ਚੁੱਕਾ ਹੈ। ਇਸ ਧਰਤੀ ਦੀ ਮਹਾਨਤਾ ਇੱਥੇ ਬਣੇ ਗੁਰਦੁਆਰਾ ਸਾਹਿਬ (History Of Sri Fatehgarh Sahib Gurudwara) ਦੇ ਕਾਰਨ ਹੋਰ ਵੀ ਵੱਧ ਜਾਂਦੀ ਹੈ। ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਵੱਲੋਂ ਜਿੱਥੇ ਜਿੰਦਾ ਦੀਵਾਰਾਂ ਵਿੱਚ ਚਿਣਵਾ ਦਿੱਤਾ ਗਿਆ ਸੀ, ਉਸ ਥਾਂ ਉੱਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸ਼ੁਸ਼ੋਭਿਤ ਹੈ।ਫ਼ਤਿਹਗੜ੍ਹ ਸਾਹਿਬ ਦੇ ਨਾਮ ਤੋਂ ਹੀ ਸਪੱਸ਼ਟ ਹੁੰਦਾ ਹੈ- ਫ਼ਤਿਹ ਭਾਵ ਜਿੱਤ ਅਤੇ ਗੜ ਭਾਵ ਕਿਲ੍ਹਾ। ਸਧਾਰਨ ਸ਼ਬਦਾਂ ਵਿੱਚ ਕਿਹਾ ਜਾਵੇ ਤਾਂ- ਜਿੱਤਿਆ ਹੋਇਆ ਕਿਲ੍ਹਾ। ਫ਼ਤਿਹਗੜ੍ਹ ਸ਼ਬਦ ਦੇ ਨਾਲ ਸਾਹਿਬ ਜੁੜਨ ਦੇ ਨਾਲ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਹ ਧਰਤੀ ਕਿੰਨੀ ਪਵਿਤਰ ਅਤੇ ਸਨਮਾਨ ਲਾਇਕ ਹੈ। ਸ੍ਰੀ ਫਤਿਹਗੜ੍ਹ ਸਾਹਿਬ ਨੂੰ ਇਹ ਨਾਮ ਇੰਝ ਹੀ ਨਹੀਂ ਮਿਲਿਆ, ਸਗੋਂ ਇਸ ਪ੍ਰਾਪਤੀ ਲਈ 300 ਸਾਲ ਦਾ ਲੰਮਾ ਸੰਘਰਸ਼ ਕਰਨਾ ਪਿਆ ਹੈ। ਪਹਿਲਾਂ ਸਰਹਿੰਦ ਦਾ ਸ਼ਾਹੀ ਕਿਲ੍ਹਾ, ਫਿਰ ਫ਼ਤਿਹਗੜ੍ਹ ਸਾਹਿਬ ਅਤੇ ਬਾਅਦ ਵਿੱਚ ਇੱਕ ਸ਼ਹਿਰ ਦਾ ਰੂਪ ਧਾਰਨ ਕਰ ਚੁੱਕਿਆ ਇਹ ਸਥਾਨ ਅੱਜ ਪੂਰਾ ਜ਼ਿਲ੍ਹਾ ਬਣ ਚੁੱਕਾ ਹੈ। ਇਸ ਧਰਤੀ ਦੀ ਮਹਾਨਤਾ ਇੱਥੇ ਬਣੇ ਗੁਰਦੁਆਰਾ ਸਾਹਿਬ (History Of Sri Fatehgarh Sahib Gurudwara) ਦੇ ਕਾਰਨ ਹੋਰ ਵੀ ਵੱਧ ਜਾਂਦੀ ਹੈ। ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਵੱਲੋਂ ਜਿੱਥੇ ਜਿੰਦਾ ਦੀਵਾਰਾਂ ਵਿੱਚ ਚਿਣਵਾ ਦਿੱਤਾ ਗਿਆ ਸੀ, ਉਸ ਥਾਂ ਉੱਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸ਼ੁਸ਼ੋਭਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8...

41 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼, ਅਮਰੀਕਾ ਨੇ ਕੀਤਾ ਡੀਪੋਰਟ

ਲਾਲੜੂ ਦੇ  ਨੇੜੇ ਪਿੰਡ ਜੜੌਤ ਦਾ 22 ਸਾਲਾ ਨੌਜਵਾਨ ਪ੍ਰਦੀਪ ਵੀ ਉਨ੍ਹਾਂ ਭਾਰਤੀਆਂ ’ਚ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...