November 7, 2026, 11:29 pm
----------- Advertisement -----------
HomeNewsBreaking Newsਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

Published on

----------- Advertisement -----------

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ ਵਾਧਾ ਹੋਇਆ ਹੈ ਜਿੱਥੇ ਇਹ ਆਂਕੜਾ ਪਿਛਲੇ ਸਾਲ 113 ਸੀ ਇਸ ਸਾਲ ਵੀ ਵੱਧ ਕੇ 106 ਪਹੁੰਚ ਚੁੱਕਿਆ ਹੈ। ਦੂਜੇ ਪਾਸੇ ਇਸ ਨੂੰ ਲੈ ਕੇ ਖੇਤੀਬਾੜੀ ਵਿਭਾਗ ਸਖ਼ਤ ਨਜ਼ਰ ਆ ਰਿਹਾ ਹੈ ਅਤੇ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅੱਗ ਨਾ ਲਗਾਉਣ, ਇੰਨਾ ਹੀ ਨਹੀਂ ਖੇਤੀਬਾੜੀ ਡਾਇਰੈਕਟਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਵੀ ਦਿੱਤੀ ਗਈ ਹੈ।ਜ਼ਿਲ੍ਹਾ ਖੇਤੀਬਾੜੀ ਮੁੱਖ ਅਫਸਰ ਗੁਰਦੀਪ ਸਿੰਘ ਨੇ ਕਿਹਾ ਕਿ, “ਝੋਨੇ ਦੀ ਖਰੀਦ ਚੱਲ ਰਹੀ ਹੈ। ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਘਟੇ ਹਨ। ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਫੀਲਡ ਸਟਾਫ ਫੀਲਡ ’ਚ ਰਹੇਗਾ ਅਤੇ ਇਸ ਦੌਰਾਨ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ। ਅਸੀਂ ਕਿਸਾਨਾਂ ਲਈ ਹਰ ਸਮੇਂ ਹਾਜਿਰ ਹਾਂ। ਵਿਭਾਗ ਵੱਲੋਂ ਕਿਸਾਨਾਂ ਨੂੰ ਇਹੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸਦੇ ਨੁਕਸਾਨ ਬਹੁਤ ਹਨ। ਜੇਕਰ ਉਨ੍ਹਾਂ ਨੂੰ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਵਿਭਾਗ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...