ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਲਈ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਵਜੋਂ ਮੈਂ ਪੰਜਾਬ ਦੇ ਮੁੱਦੇ ਉਠਾਉਂਦਾ ਰਹਾਂਗਾ। ਜ਼ਿਕਰਯੋਗ ਹੈ ਕਿ ਰੰਧਾਵਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਜਿੱਤੇ ਹਨ।
----------- Advertisement -----------
ਵਿਰੋਧੀ ਧਿਰ ਦੇ ਮੈਂਬਰ ਵਜੋਂ ਪੰਜਾਬ ਦੇ ਮੁੱਦੇ ਉਠਾਉਂਦਾ ਰਹਾਂਗਾ – ਸੁਖਜਿੰਦਰ ਰੰਧਾਵਾ
Published on
----------- Advertisement -----------












