September 26, 2026, 7:04 pm
----------- Advertisement -----------
HomeNewsBreaking News10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਪੂਰੀ ਹੋ ਗਈ ਹੈ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਬਦ ਕੀਰਤਨ ਸੁਣਨ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਜਿੱਥੇ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਵੀ ਉਹਨਾਂ ਨਾਲ ਸਜ਼ਾ ਪੂਰੀ ਹੋਣ ਮਗਰੋਂ ਮੁਆਫੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨਗੇ। ਸਜ਼ਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਸਵੇਰ ਹੋਣ ਵਰਗਾ ਹੋਵੇਗਾ। ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਸਾਰੇ ਹੀ ਅਕਾਲੀ ਆਗੂ ਇਕੱਠੇ ਹੋਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕਰਨਗੇ। ਉਹਨਾਂ ਵੱਲੋਂ ਜ਼ਮੀਨੀ ਪੱਧਰ ਤੇ ਕੰਮ ਸ਼ੁਰੂ ਕੀਤਾ ਜਾਵੇਗਾ।

10 ਦਿਨ ਕੀਤੀ ਸੇਵਾ

ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...