June 4, 2026, 11:31 pm
----------- Advertisement -----------
HomeNewsLatest Newsਨਵੇਂ ਸਾਲ ਮੌਕੇ ਸੁਖਬੀਰ ਤੇ ਹਰਸਿਮਰਤ ਬਾਦਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਨਵੇਂ ਸਾਲ ਮੌਕੇ ਸੁਖਬੀਰ ਤੇ ਹਰਸਿਮਰਤ ਬਾਦਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਆਗੂ ਹਰਸਿਮਰਤ ਕੌਰ ਬਾਦਲ ਨਵੇਂ ਸਾਲ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ, ‘ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਪਿਛਲੇ ਦੋ ਸਾਲਾਂ ਤੋਂ ਦੇਸ਼ ਅਤੇ ਦੁਨੀਆ ਨੂੰ ਕੋਰੋਨਾ ਕਾਰਨ ਬਹੁਤ ਨੁਕਸਾਨ ਹੋਇਆ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਾਂਗਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।’
ਹਰਸਿਮਰਤ ਕੌਰ ਬਾਦਲ ਨੇ ਵੀ ਕਿਹਾ, ‘ਮੈਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਵਧਾਈਆਂ। ਪਿਛਲੇ ਸਾਲਾਂ ਤੋਂ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ। ਮੈਂ ਇੱਥੇ ਅਰਦਾਸ ਕਰਦੀ ਹਾਂ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...