November 13, 2026, 5:24 pm
----------- Advertisement -----------
HomeNewsLatest Newsਚੋਣ ਕਮਿਸ਼ਨ ਨੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਸੁਖਬੀਰ ਬਾਦਲ 'ਤੇ...

ਚੋਣ ਕਮਿਸ਼ਨ ਨੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸੁਖਬੀਰ ਬਾਦਲ ‘ਤੇ ਕੇਸ ਦਰਜ

Published on

----------- Advertisement -----------

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇੱਥੋਂ ਦੀ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ ਸੀ। ਰਿਟਰਨਿੰਗ ਅਫ਼ਸਰ ਫ਼ਰੀਦਕੋਟ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਵੱਖ-ਵੱਖ ਪੜਤਾਲ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਰੈਲੀ ਵਿੱਚ ਛੇ ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ ਜਦੋਂਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਊਟ ਡੋਰ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ।

ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਰਿਟਰਨਿੰਗ ਅਫਸਰ ਦੀ ਇਸ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ ਤੇ ਸ਼ਿਕਾਇਤ ਅਨੁਸਾਰ ਸੁਖਬੀਰ ਸਿੰਘ ਬਾਦਲ ਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...