ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਰਿਕਵਰਿੰਗ ਕਵਰਿੰਗ ਉਮੀਦਵਾਰ ਵਜੋਂ ਅਕਾਲੀ ਦਲ ਦੇ ਪ੍ਰਧਾਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਨਾਮਜ਼ਦਗੀ ਕਾਗਜ਼ ਭਰੇ ਹਨ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਆਪਣੇ ਕਾਗਜ਼ ਦਾਖ਼ਲ ਕੀਤੇ ਸਨ ਪਰ ਮੌਕੇ ‘ਤੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਨਹੀਂ ਭਰੇ ਗਏ ਸਨ ਤੇ ਹੁਣ ਸੁਖਬੀਰ ਨੇ ਇਹ ਕਾਗਜ਼ ਭਰ ਦਿੱਤੇ ਹਨ।
----------- Advertisement -----------
ਸੁਖਬੀਰ ਬਾਦਲ ਨੇ ਦਾਖਲ ਕੀਤੇ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼
Published on
----------- Advertisement -----------












