June 24, 2026, 9:18 pm
----------- Advertisement -----------
HomeNewsLatest NewsPunjab Elections 2022: ਅਕਾਲੀ ਦਲ ਨੇ ਟਰਾਂਸਪੋਰਟਰਾਂ ਲਈ ਕੀਤੇ ਵੱਡੇ ਐਲਾਨ

Punjab Elections 2022: ਅਕਾਲੀ ਦਲ ਨੇ ਟਰਾਂਸਪੋਰਟਰਾਂ ਲਈ ਕੀਤੇ ਵੱਡੇ ਐਲਾਨ

Published on

----------- Advertisement -----------

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟਰਾਂਸਪੋਰਟਰਾਂ ਲਈ ਵੱਡੇ ਐਲਾਨ ਕੀਤੇ ਹਟਰੱਕ ਆਪਰੇਟਰਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦੇਣ ਦਾ ਐਲਾਨ ਵੀ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ‘ਤੇ ਟਰਾਂਸਪੋਰਟਰਾਂ ਦਾ ਸ਼ੋਸ਼ਣ ਨਹੀਂ ਹੋਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਟਰਾਂਸਪੋਰਟਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਜਾਵੇਗਾ।

ਬੋਰਡ ਵਿੱਚ ਆਟੋਰਿਕਸ਼ਾ, ਟੈਂਪੂ ਟਰੈਵਲਰ, ਚਾਰ ਪਹੀਆ ਵਾਹਨ, ਬੱਸ ਅਤੇ ਟਰੱਕ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਛੋਟੀਆਂ ਟਰੱਕ ਯੂਨੀਅਨਾਂ ਖਤਮ ਕਰ ਦਿੱਤੀਆਂ ਹਨ। ਜੇਕਰ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਟਰੱਕ ਯੂਨੀਅਨਾਂ ਬਹਾਲ ਕਰ ਦਿੱਤੀਆਂ ਜਾਣਗੀਆਂ।”ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਕਮੇਟੀਆਂ ਵਿੱਚ ਟਰੱਕ ਅਪਰੇਟਰ ਅਤੇ ਵਪਾਰੀ ਮੈਂਬਰ ਹੋਣਗੇ ਜੋ ਕਿ ਐਸ.ਡੀ.ਐਮਜ਼ ਤੱਕ ਮਸਲਿਆਂ ਨੂੰ ਹੱਲ ਕਰਨਗੇ। ਇਸੇ ਤਰ੍ਹਾਂ ਐਸ.ਡੀ.ਐਮਜ਼ ਪਹਿਲ ਦੇ ਆਧਾਰ ‘ਤੇ ਮਸਲਿਆਂ ਨੂੰ ਹੱਲ ਕਰਨਗੇ। ਉਨ੍ਹਾਂ ਵਾਅਦਾ ਕੀਤਾ ਕਿ ਟਰਾਂਸਪੋਰਟੇਸ਼ਨ ਦੇ ਟੈਂਡਰ ਵੀ ਟਰੱਕ ਯੂਨੀਅਨ ਦੇ ਮੈਂਬਰਾਂ ਨੂੰ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...