October 3, 2026, 5:57 am
----------- Advertisement -----------
HomeNewsBreaking Newsਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕੋਰੋਨਾ, ਮੋਦੀ ਦੀ ਰੈਲੀ 'ਚ ਹੋਣਾ ਸੀ...

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕੋਰੋਨਾ, ਮੋਦੀ ਦੀ ਰੈਲੀ ‘ਚ ਹੋਣਾ ਸੀ ਸ਼ਾਮਲ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੇ ਸੋਸ਼ਲ ਮੀਡਿਆ ‘ਤੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ”ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਜੀ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ | ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ | ਬੀਤੇ ਦਿਨੀ ਸ: ਸੁਖਦੇਵ ਸਿੰਘ ਢੀਂਡਸਾ ਜੀ ਦੇ ਸੰਪਰਕ ਵਿਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਹਿਬਾਨ ਨੂੰ ਬੇਨਤੀ ਹੈ ਕਿ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾ ਲੈਣ |”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...