December 6, 2024, 11:38 am
----------- Advertisement -----------
HomeNewsHealthਗਰਮੀਆਂ 'ਚ SunBurn ਦੀ ਸਮੱਸਿਆ ਨੂੰ ਇੰਝ ਕਰੋ ਦੂਰ, ਰੋਜ਼ਾਨਾ ਚਿਹਰੇ 'ਤੇ...

ਗਰਮੀਆਂ ‘ਚ SunBurn ਦੀ ਸਮੱਸਿਆ ਨੂੰ ਇੰਝ ਕਰੋ ਦੂਰ, ਰੋਜ਼ਾਨਾ ਚਿਹਰੇ ‘ਤੇ ਲਗਾਓ ਸਿਰਫ਼ ਇਹ ਇਕ ਚੀਜ਼

Published on

----------- Advertisement -----------

ਤੇਜ਼ ਧੁੱਪ ਕਾਰਨ ਜ਼ਿਆਦਾਤਰ ਲੋਕ ‘ਸਨ-ਬਰਨ’ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਸਨਬਰਨ ਦਾ ਮਤਲਬ ਹੈ ਕਿ ਸੂਰਜ ਦੀਆਂ ਕਿਰਨਾਂ ਤੁਹਾਡੀ ਚਮੜੀ ਦੀ ਉਪਰਲੀ ਪਰਤ ਨੂੰ ਸਾੜ ਦਿੰਦੀਆਂ ਹਨ। ਇਸ ਸਮੱਸਿਆ ਨੂੰ ਸਨਬਰਨ ਕਿਹਾ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਸਨਬਰਨ ਦੀ ਸਮੱਸਿਆ ਵਿੱਚ ਐਲੋਵੇਰਾ ਤੁਹਾਡੀ ਕਿਵੇਂ ਮਦਦ ਕਰ ਸਕਦਾ ਹੈ?
ਐਲੋਵੇਰਾ ਅਤੇ ਗੁਲਾਬ ਜਲ ਲਗਾਓ-
ਸਨਬਰਨ ਦੀ ਸਮੱਸਿਆ ਹੋਣ ‘ਤੇ ਤੁਸੀਂ ਐਲੋਵੇਰਾ ਜੈੱਲ ਦੇ ਨਾਲ ਗੁਲਾਬ ਜਲ ਮਿਲਾ ਕੇ ਵੀ ਵਰਤ ਸਕਦੇ ਹੋ। ਇਸ ਦੀ ਰੋਜ਼ਾਨਾ ਵਰਤੋਂ ਤੁਹਾਡੀ ਚਮੜੀ ਨੂੰ ਕੁਦਰਤੀ ਚਮਕ ਦੇਵੇਗੀ। ਇਸ ਦੇ ਨਾਲ ਹੀ ਤੁਹਾਨੂੰ ਸਨਬਰਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
ਐਲੋਵੇਰਾ ਅਤੇ ਨਾਰੀਅਲ ਤੇਲ-
ਐਲੋਵੇਰਾ ਦੇ ਨਾਲ ਨਾਰੀਅਲ ਦੇ ਤੇਲ ਨੂੰ ਮਿਲਾ ਕੇ ਚਮੜੀ ‘ਤੇ ਲਗਾਉਣਾ ਚਾਹੀਦਾ ਹੈ। ਜੇਕਰ ਤੁਸੀਂ ਸਨ ਬਰਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਤੁਸੀਂ ਰੋਜ਼ਾਨਾ ਇਸ ਤਰੀਕੇ ਨਾਲ ਆਪਣੀ ਚਮੜੀ ‘ਤੇ ਐਲੋਵੇਰਾ ਲਗਾ ਸਕਦੇ ਹੋ। ਅਜਿਹਾ ਕਰਨ ਨਾਲ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
ਐਲੋਵੇਰਾ ਅਤੇ ਚੰਦਨ ਪਾਊਡਰ-
ਇਕ ਕੱਪ ਐਲੋਵੇਰਾ ਜੈੱਲ ਕੱਢ ਲਓ, ਹੁਣ ਇਸ ਵਿਚ ਅੱਧਾ ਚਮਚ ਚੰਦਨ ਪਾਊਡਰ ਮਿਲਾ ਕੇ ਚਮੜੀ ‘ਤੇ ਲਗਾਓ। ਅਜਿਹਾ ਕਰਨ ਨਾਲ ਤੁਸੀਂ ਆਪਣੀ ਸਨਬਰਨ ਦੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਲਓਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਥਾਣੇ ਚ ਧਮਾਕੇ ਤੋਂ ਬਾਅਦ ਮਿਲੀ ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਹੋਈ ਮੁਸਤੈਦ

ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਨੇ। ਆਏ ਦਿਨ ਲੁੱਟ ਖੋਹ ਚੋਰੀ ਦੀਆਂ ਵਾਰਦਾਤਾਂ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼

 ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ...

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...