October 1, 2026, 12:08 pm
----------- Advertisement -----------
HomeNewsBreaking Newsਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

Published on

----------- Advertisement -----------

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਤੋਂ ਰਸਮੀ ਤੌਰ ਤੇ ਅਸਤੀਫਾ ਲਏ ਜਾਣ ਦੀ ਸੰਭਾਵਨਾ ਹੈ ।

ਅਹਿਮ ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਕੇ ਸੀ ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਬੁਲਾ ਲਿਆ ਹੈ ਅਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਬਿਨਾਂ ਕਿਸੇ ਦੇਰੀ ਤੋਂ ਐਲਾਨ ਹੋਣ ਦੀ ਸੰਭਾਵਨਾ ਹੈ ।

ਰਾਜਾ ਵੜਿੰਗ ਨੇ ਲੰਘੇ ਕੱਲ੍ਹ ਹੀ ਆਪਣੇ ਪ੍ਰੋਗਰਾਮ ਸੀਮਤ ਕਰ ਦਿੱਤੇ ਸਨ। ਸੂਤਰਾਂ ਅਨੁਸਾਰ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਦੀ ਸੰਭਾਵਨਾ ਹੈ। ਨਵੇਂ ਚਿਹਰਿਆਂ ਚ ਕਾਂਗਰਸ ਵਿਧਾਇਕ ਪਰਗਟ ਸਿੰਘ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਵਿਜੇ ਇੰਦਰ ਸਿੰਗਲਾ ਦੇ ਨਾਮ ਸਿਖਰ ਤੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...