October 24, 2026, 7:10 am
----------- Advertisement -----------
HomeNewsLatest Newsਹਾਈਕਮਾਂਡ ਦੇ ਨੋਟਿਸ ਦਾ ਜਵਾਬ ਦੇਣ ਦੇ ਮੂਡ 'ਚ ਨਹੀਂ ਹਨ ਸੁਨੀਲ...

ਹਾਈਕਮਾਂਡ ਦੇ ਨੋਟਿਸ ਦਾ ਜਵਾਬ ਦੇਣ ਦੇ ਮੂਡ ‘ਚ ਨਹੀਂ ਹਨ ਸੁਨੀਲ ਜਾਖੜ! ਹਾਲੇ ਨਹੀਂ ਤੱਕ ਦਿੱਤਾ ਸਪਸ਼ਟੀਕਰਨ

Published on

----------- Advertisement -----------

ਚੰਡੀਗੜ੍ਹ: ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਮੁਸੀਬਤ ਵਧਾ ਦਿੱਤੀ ਹੈ। ਜਾਖੜ ਦੇ ਵਿਵਾਦਿਤ ਬਿਆਨ ‘ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ ‘ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ ਹਨ। ਜਾਖੜ ‘ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ ‘ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ।

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਅਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਖਿਲਾਫ ਇਤਰਾਜ਼ਯੋਗ ਸ਼ਬਦ ਕਹੇ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...