August 27, 2026, 9:12 am
----------- Advertisement -----------
HomeNewsBreaking Newsਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

Published on

----------- Advertisement -----------

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ ਅਧਿਕਾਰੀਆਂ ਦੇ ਸਸਪੈਂਸ਼ਨ ਆਰਡਰ ਰੱਦ ਕਰ ਦਿੱਤੇ ਹਨ। ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦੇ ‘ਤੇ ਤਾਇਨਾਤ ਹੋਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀ ਐੱਸ.ਪੀ.ਐੱਸ. ਪਰਮਾਰ ਦੀ ਮੁਅੱਤਲੀ ਨੂੰ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਚੀਫ ਡਾਇਰੈਕਟਰ ADGP ਐਸ.ਪੀ.ਐੱਸ. ਪਰਮਾਰ, ਫਲਾਇੰਗ ਸਕੁਆਇਡ AIG ਸਰਵਨਦੀਪ ਸਿੰਘ ਤੇ ਜਲੰਧਰ ਵਿਜੀਲੈਂਸ ਬਿਊਰੋ SSP ਹਰਪ੍ਰੀਤ ਸਿੰਘ ਨੂੰ ਡਰਾਈਵਿੰਗ ਲਾਇਸੈਂਸ ਘਪਲੇ ਨਾਲ ਜੁੜੇ ਇੱਕ ਮਾਮਲੇ ਵਿਚ ਸਸਪੈਂਡ ਕਰ ਦਿੱਤਾ ਸੀ। ਪਰ ਹੁਣ ਜਾਰੀ ਹੋਏ ਹੁਕਮਾਂ ਮੁਤਾਬਕ AIG ਸਵਰਨਦੀਪ ਸਿੰਘ ਤੇ ਵਿਜੀਲੈਂਸ ਬਿਊਰੋ ਦੇ SSP Harpreet Singh ਨੂੰ ਉਨ੍ਹਾਂ ਅਹੁਦਿਆਂ ‘ਤੇ ਹੀ ਬਹਾਲ ਕੀਤਾ ਗਿਆ ਹੈ, ਜਿਥੋਂ ਸਸਪੈਂਡ ਕੀਤਾ ਗਿਆ ਸੀ। ਦੂਜੇ ਪਾਸੇ SPS ਪਰਮਾਰ ਦੀ ਮੁਅੱਤਲੀ ਨੂੰ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਇੱਕ ਅਧਿਕਾਰਤ ਪੱਤਰ ਮੁਤਾਬਕ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਸੀਨੀਅਰ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ 23 ਜੂਨ, 2025 ਤੱਕ ਮੁਅੱਤਲ ਕਰਨ ਦੀ ਪੁਸ਼ਟੀ ਕੀਤੀ ਹੈ। ਇਹ ਪ੍ਰਵਾਨਗੀ ਪੰਜਾਬ ਸਰਕਾਰ ਦੇ 5 ਮਈ, 2025 ਦੇ ਇੱਕ ਪੱਤਰ ਤੋਂ ਬਾਅਦ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(1) ਦੇ ਤਹਿਤ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...