August 3, 2026, 2:57 pm
----------- Advertisement -----------
HomeNewsLatest Newsਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ...

ਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ

Published on

----------- Advertisement -----------

ਤਰਨਤਾਰਨ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਦੇਸ਼ੀ ਤਰਜ ’ਤੇ ਬਣਾਈ ਗਈ ਮਾਡਰਨ ਜੇਲ੍ਹ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬਣੇ ਕੰਟਰੋਲ ਰੂਮ, ਕਾਨਫਰੰਸ ਹਾਲ, ਮੁਲਾਕਾਤ ਕਮਰੇ ਅਤੇ ਬੈਰਕਾਂ ਦਾ ਉਦਘਾਟਨ ਕਰਦਿਆਂ ਕੈਦੀਆਂ ਤੇ ਹਵਾਲਾਤੀਆਂ ਲਈ ਬਣਨ ਵਾਲੇ ਖਾਣੇ ਦੀ ਵੀ ਜਾਂਚ ਕੀਤੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 2700 ਕਮਰਿਆਂ ਵਾਲੀ ਇਸ ਜੇਲ੍ਹ ਨੂੰ ਵਿਦੇਸ਼ਾਂ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ। ਜਿਥੇ ਇੰਟਰਲਾਕਿੰਗ ਟਾਈਲਾਂ ਦੀ ਫੈਕਟਰੀ ਵੀ ਲਗਾਈ ਜਾਵੇਗੀ ਤਾਂ ਜੋ ਜੇਲ੍ਹ ਵਿਚ ਆਉਣ ਵਾਲੇ ਕੈਦੀਆਂ ਦਾ ਸੁਧਾਰ ਹੋ ਸਕੇ। ਇਸ ਤੋਂ ਇਲਾਵਾ ਇਥੇ ਖਾਣਾ ਬਣਾਉਣ ਲਈ ਵਰਤੀ ਜਾਣ ਵਾਲੀ ਰਸਦ ਵੀ ਸਰਕਾਰੀ ਕੰਪਨੀਆਂ ਤੋਂ ਖਰੀਦ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...