September 10, 2026, 3:38 pm
----------- Advertisement -----------
HomeNewsBreaking Newsਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

Published on

----------- Advertisement -----------

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ ਅਨੁਸਾਰ ਸ਼ਾਮ 6 ਵਜੇ ਤੱਕ 60.95% ਵੋਟਿੰਗ ਹੋਈ। ਇਸ ਅੰਕੜੇ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਆਦਮੀ ਪਾਰਟੀ (AAP) ਨੂੰ ਸਿੱਧਾ ਫਾਇਦਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਲੋਕਾਂ ਵਿੱਚ ਨਾ ਤਾਂ ਸਰਕਾਰ ਪ੍ਰਤੀ ਜ਼ਿਆਦਾ ਨਾਰਾਜ਼ਗੀ ਹੈ ਅਤੇ ਨਾ ਹੀ ਉਹ ਚੋਣਾਂ ਪ੍ਰਤੀ ਨਿਰਾਸ਼ ਹਨ।

ਹਾਲਾਂਕਿ, ਇੱਥੇ ਖ਼ਾਲਿਸਤਾਨ ਸਮਰਥਕ ਸੰਸਦ ਮੈਂਬਰ ਅੰਮ੍ਰਿਤਪਾਲ ਪਿਛਲੀਆਂ ਜ਼ਿਮਨੀ ਚੋਣਾਂ ਦੇ ਮੁਕਾਬਲੇ ਇੱਕ ਵੱਖਰਾ ਕਾਰਕ ਹਨ, ਜਿਨ੍ਹਾਂ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਹਿਲੀ ਵਾਰ ਚੋਣ ਲੜੀ ਹੈ। ਇਸ ਦਾ ਪ੍ਰਦਰਸ਼ਨ ਵੀ ਕਾਫ਼ੀ ਹੱਦ ਤੱਕ ਹੈਰਾਨ ਕਰ ਸਕਦਾ ਹੈ।

ਇਸ ਤੋਂ ਇਲਾਵਾ ਕਾਂਗਰਸ ਦੇ ਨਾਲ ਅਕਾਲੀ ਦਲ ਵੀ ਇੱਥੇ ਮੁਕਾਬਲੇ ਵਿੱਚ ਮੰਨਿਆ ਜਾ ਰਿਹਾ ਹੈ। ਪਰ ਪੰਜਾਬ ਵਿੱਚ ਸਰਕਾਰ ਹੋਣ ਕਰਕੇ ‘ਆਪ’ ਨੂੰ ਫ਼ਾਇਦਾ ਮਿਲਦਾ ਦਿਖਾਈ ਦੇ ਰਿਹਾ ਹੈ।

ਉੱਥੇ ਹੀ 2022 ਤੋਂ ਲੈ ਕੇ ਹੁਣ ਤੱਕ ਹੋਈਆਂ 6 ਜ਼ਿਮਨੀ ਚੋਣਾਂ ਵਿੱਚੋਂ 5 ’ਤੇ ‘ਆਪ’ ਨੂੰ ਜਿੱਤ ਮਿਲੀ ਹੈ। ਛੇਵੀਂ ਸੀਟ ਇਸ ਲਈ ਹਾਰੀ ਕਿਉਂਕਿ ਉੱਥੇ ਪਾਰਟੀ ਵਿੱਚ ਬਗਾਵਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...