September 23, 2026, 7:44 am
----------- Advertisement -----------
HomeNewsNational-InternationalTecno Spark 10 5G ਸਮਾਰਟਫੋਨ ਲਾਂਚ: 8GB ਰੈਮ ਦੇ ਨਾਲ ਮਿਲੇਗਾ 50MP...

Tecno Spark 10 5G ਸਮਾਰਟਫੋਨ ਲਾਂਚ: 8GB ਰੈਮ ਦੇ ਨਾਲ ਮਿਲੇਗਾ 50MP ਕੈਮਰਾ, ਕੀਮਤ ਵੀ ਬੇਹੱਦ ਘੱਟ!

Published on

----------- Advertisement -----------

ਚੀਨੀ ਸਮਾਰਟਫੋਨ ਬਣਾਉਣ ਵਾਲੀ ਕੰਪਨੀ Tecno ਨੇ ਭਾਰਤ ‘ਚ ਨਵਾਂ 5G ਸਮਾਰਟਫੋਨ ‘Tecno Spark 10 5G’ ਲਾਂਚ ਕੀਤਾ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ 8GB ਰੈਮ + 64GB ਇੰਟਰਨਲ ਸਟੋਰੇਜ ਦੇ ਨਾਲ ਸਿੰਗਲ ਵੇਰੀਐਂਟ ‘ਚ ਲਾਂਚ ਕੀਤਾ ਹੈ। ਇਹ 950 MHz ARM Mali-G57 GPU ਦੇ ਨਾਲ MediaTek Dimensity 6020 ਪ੍ਰੋਸੈਸਰ ਦੁਆਰਾ ਸੰਚਾਲਿਤ ਹੈ।
ਕੰਪਨੀ ਟੈਕਨੋ ਨੇ ਫੋਨ ਦੇ ਡਿਜ਼ਾਈਨ ਨੂੰ ਕਿਊਬਿਕ ਦਾ ਨਾਂ ਦਿੱਤਾ ਹੈ, ਜਿਸ ‘ਚ ਫੋਟੋਗ੍ਰਾਫੀ ਲਈ 50MP ਮੁੱਖ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲਈ ਵਾਟਰ ਡ੍ਰੌਪ ਨੌਚ ਦੇ ਨਾਲ 8MP ਕੈਮਰਾ ਦਿੱਤਾ ਗਿਆ ਹੈ। 6.6-ਇੰਚ HD + IPS LCD ਸਕ੍ਰੀਨ ਹੈ। ਫੋਨ ‘ਚ 5000mAh ਦੀ ਬੈਟਰੀ ਦਿੱਤੀ ਗਈ ਹੈ, ਜੋ 18W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕੰਪਨੀ ਦਾ ਦਾਅਵਾ ਹੈ ਕਿ 18W ਫਾਸਟ ਚਾਰਜਰ 50 ਮਿੰਟਾਂ ‘ਚ ਡਿਵਾਈਸ ਨੂੰ 0% ਤੋਂ 50% ਤੱਕ ਚਾਰਜ ਕਰ ਸਕਦਾ ਹੈ।
Techno Spark 10 5G ਨੂੰ ਤਿੰਨ ਕਲਰ ਵੇਰੀਐਂਟ (Meta White, Meta Blue ਅਤੇ Meta Black) ਵਿੱਚ ਲਾਂਚ ਕੀਤਾ ਗਿਆ ਹੈ। ਕੰਪਨੀ ਨੇ ਇਸ ਦੀ ਲਾਂਚਿੰਗ ਕੀਮਤ 12,999 ਰੁਪਏ ਰੱਖੀ ਹੈ। ਇਸ ਦੇ ਨਾਲ ਹੀ ਖਰੀਦਦਾਰ ਇਸ ਨੂੰ 7 ਅਪ੍ਰੈਲ ਤੋਂ ਈ-ਕਾਮਰਸ ਰਾਹੀਂ ਖਰੀਦ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...