July 24, 2026, 6:02 am
----------- Advertisement -----------
HomeNewsBreaking Newsਪਾਕਿ ਬੈਠੇ ਬਦਮਾਸ਼ ਵੱਲੋਂ ਪੰਜਾਬ ਦੇ ਐਕਸਾਈਜ਼ ਵਿਭਾਗ ਤੇ ਸ਼ਰਾਬ ਠੇਕੇਦਾਰਾਂ ਨੂੰ...

ਪਾਕਿ ਬੈਠੇ ਬਦਮਾਸ਼ ਵੱਲੋਂ ਪੰਜਾਬ ਦੇ ਐਕਸਾਈਜ਼ ਵਿਭਾਗ ਤੇ ਸ਼ਰਾਬ ਠੇਕੇਦਾਰਾਂ ਨੂੰ ਸਿੱਧੀ ਚੇਤਾਵਨੀ

Published on

----------- Advertisement -----------

ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਕੰਮ ਕਰ ਰਹੇ ਬਦਮਾਸ਼ ਹਰਵਿੰਦਰ ਸਿੰਘ ਰਿੰਦਾ ਨੇ ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਸਿੱਧੀ ਧਮਕੀ ਦਿੱਤੀ ਹੈ। ਰਿੰਦਾ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣਾ ਬਚਾਅ ਕਰ ਲੈਣ, ਕਿਉਂਕਿ ਕਿਸੇ ਨੂੰ ਵੀ ਬਾਰੂਦ ਨਾਲ ਉਡਾਇਆ ਜਾ ਸਕਦਾ ਹੈ। ਇਸ ਸਬੰਧੀ ਇੱਕ ਕਥਿਤ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ’ਦ ਖ਼ਾਲਸ ਟੀਵੀ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।

ਕਰੀਬ 4.35 ਮਿੰਟ ਦੀ ਇਸ ਆਡੀਓ ਕਲਿੱਪ ਵਿੱਚ, ਰਿੰਦਾ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਅਤੇ ਸ਼ਰਾਬ ਦੇ ਠੇਕਿਆਂ ’ਤੇ ਹੋਏ ਹਮਲਿਆਂ ਦਾ ਹਵਾਲਾ ਦਿੰਦਿਆਂ ਸਿੱਧੀ ਚੇਤਾਵਨੀ ਦਿੱਤੀ ਹੈ। ਉਸ ਨੇ ਪਹਿਲਾਂ ਦਿੱਤੀਆਂ ਗਈਆਂ ਚੇਤਾਵਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਅਗਲੀ ਕਾਰਵਾਈ ਹੋਰ ਵੱਡੀ ਹੋਵੇਗੀ।

ਇਸ ਬਿਆਨ ਨੇ ਸੁਰੱਖਿਆ ਏਜੰਸੀਆਂ ਲਈ ਚਿੰਤਾ ਪੈਦਾ ਕਰ ਦਿੱਤੀ ਹੈ, ਕਿਉਂਕਿ ਇਸ ਵਿੱਚ ਠੇਕੇਦਾਰਾਂ, ਠੇਕਿਆਂ ’ਤੇ ਕੰਮ ਕਰਦੇ ਕਰਮਚਾਰੀਆਂ ਅਤੇ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਰਿਕਾਰਡਿੰਗ ਦੇ ਵਾਇਰਲ ਹੋਣ ਤੋਂ ਬਾਅਦ ਵਿਭਾਗ ਅਤੇ ਠੇਕੇਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...