June 8, 2026, 2:25 pm
----------- Advertisement -----------
HomeNewsਮੁੱਖ ਮੰਤਰੀ ਨੇ ਭਲਕੇ ਸੱਦੀ ਸਾਰੇ DCs ਦੀ ਮੀਟਿੰਗ

ਮੁੱਖ ਮੰਤਰੀ ਨੇ ਭਲਕੇ ਸੱਦੀ ਸਾਰੇ DCs ਦੀ ਮੀਟਿੰਗ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਡੀ.ਸੀ. ਦੀ ਮੀਟਿੰਗ ਸੱਦੀ ਹੈ। ਮੀਟਿੰਗ ‘ਚ ਸ਼ਾਮਿਲ ਹੋਣ ਲਈ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਚੰਡੀਗੜ੍ਹ ਆਉਣਗੇ।

ਦੱਸ ਦਈਏ ਕਿ ਇਸ ਮੀਟਿੰਗ ‘ਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦੀ ਜ਼ਿਲ੍ਹੇਵਾਰ ਸਮੀਖਿਆ ਕੀਤੀ ਜਾਵੇਗੀ। 

ਜ਼ਿਕਰਯੋਗ ਹੈ ਕਿ ਇਹ ਮੀਟਿੰਗ ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...