November 8, 2026, 11:24 am
----------- Advertisement -----------
----------- Advertisement -----------
HomeNewsThought of the day

Thought of the day

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਗਿਆ ਹੈ। SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਸਿੰਘ ਤੇ DSP ਕਰਨ ਸੰਧੂ...

ਪੈਟਰੋਲ-ਡੀਜ਼ਲ ‘ਤੇ ਲੱਗੀ ਲਿਮਟ! … ਪੈਟਰੋਲ ਪੰਪਾਂ ‘ਤੇ ਲੱਗ ਗਏ ਖਾਸ ਪੋਸਟਰ  

ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵਾਹਨਾਂ ਲਈ ਤੇਲ ਦੀ ਖਰੀਦ ‘ਤੇ ਲਿਮਟ ਲਗਾ ਦਿੱਤੀ ਹੈ। ਹੁਣ ਇੱਕ ਦਿਨ ਵਿੱਚ ਦੋ ਪਹੀਆ ਵਾਹਨਾਂ ਨੂੰ ਸਿਰਫ਼ 500 ਰੁਪਏ ਤੱਕ ਅਤੇ ਕਾਰਾਂ ਨੂੰ ਵੱਧ ਤੋਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਸਾਫ਼ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਯੂਰੇਨੀਅਮ ਮਾਮਲੇ ’ਤੇ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਏਅਰਫੋਰਸ ਵਨ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 5 ਫਰਵਰੀ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ...

ਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ।...

ਐਕਸ਼ਨ ‘ਚ CM ਮਾਨ, ਸੀਨੀਅਰ ਅਫਸਰਾਂ ਨੇ LOP ਪ੍ਰਤਾਪ ਬਾਜਵਾ ਦੇ ਘਰ ਪਹੁੰਚ ਕੀਤੀ ਪੁੱਛਗਿਛ

ਪ੍ਰਤਾਪ ਬਾਜਵਾ ਦੇ ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਾਨ ਪੂਰੇ ਐਕਸ਼ਨ ਵਿਚ ਹਨ। ਉਨ੍ਹਾਂ ਵੱਲੋਂ ਸੀਨੀਅਰ ਅਫਸਰਾਂ ਦੀ ਟੀਮ LOP ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਵਾਲੀ ਰਿਹਾਇਸ਼ ‘ਤੇ ਭੇਜੀ ਗਈ ਹੈ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ। ਕਾਊਂਟਰ ਇੰਟੈਲੀਜੈਂਸ...

BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ, ਦਿੱਲੀ ਤੋਂ ਕੀਤਾ ਕਾਬੂ

ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਮੁੱਖ ਦੋਸ਼ੀ ਸਈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਜਲੰਧਰ...

ਕਿਸਾਨ ਦੀ ਚਮਕੀ ਕਿਸਮਤ ਇੱਕ ਰੁੱਖ ਲਈ ਜਿੱਤੇ ਇੱਕ ਕਰੋੜ ਰੁਪਏ, ਜਾਣੋ ਕਿਵੇਂ?

ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕੇਂਦਰੀ ਰੇਲਵੇ ਨੂੰ ਇੱਕ ਕਿਸਾਨ ਦੀ ਜ਼ਮੀਨ ‘ਤੇ ਲੱਗੇ 100 ਸਾਲ ਪੁਰਾਣੇ ਲਾਲ ਚੰਦਨ ਦੇ ਰੁੱਖ ਲਈ ਅੰਤਰਿਮ ਮੁਆਵਜ਼ੇ ਵਜੋਂ 1 ਕਰੋੜ ਰੁਪਏ ਜਮ੍ਹਾ ਕਰਨ ਦਾ ਹੁਕਮ ਦਿੱਤਾ ਹੈ। ਰੇਲਵੇ ਨੇ ਹਾਈ...

ਹਾਈ ਕੋਰਟ ਨੇ ਅੰਮ੍ਰਿਤਪਾਲ ਵਿਰੁੱਧ ਦਰਜ ਸਾਰੀਆਂ ਐਫਆਈਆਰ ਮੰਗੀਆਂ: 17 ਫਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੈਨਿਕ...

Thought Of The Day