July 29, 2026, 7:18 am
----------- Advertisement -----------
HomeNewsਘਰ ਸੁੱਤੇ 3 ਬੱਚਿਆਂ ਤੜਫ-ਤੜਫ ਕੇ ਮੌਤ, ਮਾਤਾ-ਪਿਤਾ ਦੀ ਹਾਲਤ ਗੰਭੀਰ

ਘਰ ਸੁੱਤੇ 3 ਬੱਚਿਆਂ ਤੜਫ-ਤੜਫ ਕੇ ਮੌਤ, ਮਾਤਾ-ਪਿਤਾ ਦੀ ਹਾਲਤ ਗੰਭੀਰ

Published on

----------- Advertisement -----------

ਅਬੋਹਰ: ਅਬੋਹਰ ਦੇ ਪਿੰਡ ਸੀਡ ਫਾਰਮ ਪੱਕਾ ਵਿਖੇ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੋਲਟਰੀ ਫਾਰਮ ਵਿੱਚ ਰਹਿੰਦੇ ਪਰਵਾਸੀ ਮਜ਼ਦੂਰ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੰਗੀਠੀ ਦੀ ਗੈਸ ਚੜ੍ਹਨ ਨਾਲ ਇਨ੍ਹਾਂ ਦੀ ਮੌਤ ਹੋ ਗਈ। ਜਦੋਂ ਕਿ ਉਨ੍ਹਾਂ ਦੇ ਮਾਤਾ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਸਵੇਰੇ ਇਹ ਨਾ ਉੱਠੇ ਤਾਂ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਦੂਜੇ ਮਜ਼ਦੂਰ ਪਰਿਵਾਰ ਨੇ ਇਨ੍ਹਾਂ ਦੇ ਕਮਰੇ ਦਾ ਗੇਟ ਖੜਕਾਇਆ ਤਾਂ ਅੰਦਰੋਂ ਕੋਈ ਵੀ ਨਾ ਉੱਠਿਆ। ਉਨ੍ਹਾਂ ਨੇ ਗੇਟ ਖੋਲ੍ਹ ਕੇ ਵੇਖਿਆ ਤਾਂ ਅੰਦਰ ਇਹ ਪੰਜੇ ਜਣੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਸਨ। ਇਨ੍ਹਾਂ ਨੂੰ ਤੁਰੰਤ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਬੱਚਿਆਂ ਦੀ ਮੌਤ ਹੋ ਗਈ। ਉਧਰ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਘਟਨਾ ਤੇ ਦੁੱਖ ਵੀ ਪ੍ਰਗਟ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...