September 13, 2026, 1:51 am
----------- Advertisement -----------
HomeNewsBreaking Newsਅੰਦੋਲਨ ਦੌਰਾਨ ਬੰਦ ਹੋਏ ਟੋਲਾਂ ਦੀ ਪੰਜਾਬ ਸਰਕਾਰ ਤੇ ਡਿੱਗੀ ਗਾਜ, ਕੇਂਦਰ...

ਅੰਦੋਲਨ ਦੌਰਾਨ ਬੰਦ ਹੋਏ ਟੋਲਾਂ ਦੀ ਪੰਜਾਬ ਸਰਕਾਰ ਤੇ ਡਿੱਗੀ ਗਾਜ, ਕੇਂਦਰ ਕਹਿੰਦੀ ਹੁਣ ਭਰੋ ਨੁਕਸਾਨ

Published on

----------- Advertisement -----------

 ਕਿਸਾਨੀ ਅੰਦੋਲਨ ਦੌਰਾਨ ਬੰਦ ਹੋਏ ਟੋਲਾਂ ਦੀ ਗਾਜ ਹੁਣ ਪੰਜਾਬ ਸਰਕਾਰ ਦੇ ਸਿਰ ‘ਤੇ ਡਿੱਗ ਗਈ ਹੈ । ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ।

ਕੇਂਦਰੀ ਸੜਕ ਅਤੇ ਟਰਾਂਸਪੋਰਟ ਮਹਿਕਮੇ ਨੇ ਕਿਹਾ ਟੋਲ ਬੰਦ ਹੋਣ ਦੀ ਵਜ੍ਹਾ ਕਰਕੇ NHAI ਨੂੰ 1638 ਕਰੋੜ ਦਾ ਨੁਕਸਾਨ ਹੋਇਆ ਹੈ । ਜਿਸ ਦੀ ਭਰਪਾਈ ਸੂਬਾ ਸਰਕਰਾ ਨੂੰ ਕਰਨੀ ਹੋਵੇਗੀ । ਸਿਰਫ਼ ਇੰਨਾਂ ਹੀ ਨਹੀਂ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਅੱਗੋਂ ਤੋਂ ਟੋਲ ਬੰਦ ਨਾ ਹੋਣ ਇਸ ਦਾ ਧਿਆਨ ਸੂਬਾ ਸਰਕਾਰ ਨੂੰ ਰੱਖਣਾ ਹੋਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...