January 21, 2026, 7:30 pm
----------- Advertisement -----------
----------- Advertisement -----------
HomeNewsTop five

Top five

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

*ਚੰਡੀਗੜ੍ਹ, 19 ਜਨਵਰੀ 2026*:ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ 'ਤੇ 22 ਤਰੀਕ ਨੂੰ ਸ਼ੁਰੂ...

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

ਚੰਡੀਗੜ੍ਹ, 20 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ਤੇ ਵਾਰ" ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ...

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

*ਚੰਡੀਗੜ੍ਹ, 20 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ...

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਅਜਨਾਲਾ (ਅੰਮ੍ਰਿਤਸਰ), 21ਜਨਵਰੀ:ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ...

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇੱਕ ਫਰਜ਼ੀ ਅਤੇ ਐਡਿਟ ਕੀਤੀ ਹੋਈ ਵੀਡੀਓ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ)...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ ਜਾਰੀ ਕੀਤੇ ਹੁਕਮਾਂ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਤੱਕ ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਫੇਲ੍ਹ ਰਹੀ ਕਾਂਗਰਸ ਸਰਕਾਰ ਅਤੇ ਹੁਣ ਭਾਜਪਾ ਦੇ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ...