July 26, 2024, 10:37 pm
----------- Advertisement -----------
----------- Advertisement -----------
HomeNewsTop five

Top five

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

24 ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ; ਦੇਖੋ ਸੂਚੀ

ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਚ ਕੰਮ ਕਰ ਰਹੇ ਸਹਾਇਕ ਡਾਇਰੈਕਟਰ/ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ/ਤੈਨਾਤੀਆ ਕੀਤੀਆਂ ਗਈਆਂ ਹਨ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੁਧਿਆਣਾ, 26 ਜੁਲਾਈ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਮਾਤ-ਭੂਮੀ ਲਈ ਦਿੱਤੀ...

ਹਰਿਆਣਾ ‘ਚ ਅਜੇ ਚੌਟਾਲਾ ਦੀ ਕਾਰ ਹਾਦਸਾਗ੍ਰਸਤ; ਵਾਲ-ਵਾਲ ਬਚੀ ਜਾਨ

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਰਾਸ਼ਟਰੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਦੀ ਕਾਰ ਸ਼ੁੱਕਰਵਾਰ ਨੂੰ ਹਰਿਆਣਾ ਦੇ ਜੀਂਦ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਅਚਾਨਕ ਚੌਟਾਲਾ ਦੀ ਕਾਰ ਦੇ ਅੱਗੇ ਇੱਕ ਨੀਲ ਗਾਂ ਆ ਗਈ। ਅਜੈ ਚੌਟਾਲਾ ਦੇ ਨਾਲ...

ਅੱਜ ਤੋਂ Paris Olympic ਦੀ ਸ਼ੁਰੂਆਤ; ਰਾਤ 11 ਵਜੇ ਹੋਵੇਗਾ ਉਦਘਾਟਨੀ ਸਮਾਰੋਹ; ਜਾਣੋ ਕੀ ਕੁਝ ਹੋਵੇਗਾ ਖਾਸ

ਪੈਰਿਸ ਓਲੰਪਿਕ ਦੀ ਅਧਿਕਾਰਤ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ। ਫਰਾਂਸ ਦੀ ਰਾਜਧਾਨੀ ਪੈਰਿਸ ਸਭ ਤੋਂ ਵੱਡੇ ਬਹੁ-ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ। ਪਿਛਲੀ ਵਾਰ ਇੱਥੇ 1924 ਵਿੱਚ ਓਲੰਪਿਕ ਖੇਡਾਂ ਹੋਈਆਂ ਸਨ।ਉਦਘਾਟਨੀ ਸਮਾਰੋਹ ਫਰਾਂਸ ਦੀ ਰਾਜਧਾਨੀ...

ਬਿਆਸ ਦਰਿਆ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਹਾਦਸੇ 'ਚ 12 ਲੋਕ ਜ਼ਖਮੀ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਬੱਸ ਮਨਾਲੀ, 26 ਜੁਲਾਈ 2024 - ਮਨਾਲੀ ਤੋਂ ਪੰਜਾਬ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ...

ਅਗਨੀਪਥ ਦਾ ਮਕਸਦ ਫੌਜ ਨੂੰ ਜਵਾਨ ਬਣਾਉਣਾ, ਵਿਰੋਧੀ ਧਿਰ ਇਸ ‘ਤੇ ਫੈਲਾ ਰਹੀ ਹੈ ਝੂਠ – PM ਮੋਦੀ

ਲੱਦਾਖ, 26 ਜੁਲਾਈ 2024 - ਸ਼ੁੱਕਰਵਾਰ ਨੂੰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ 'ਚ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਾਰਗਿਲ ਜੰਗੀ ਯਾਦਗਾਰ ਦਾ ਦੌਰਾ ਵੀ ਕੀਤਾ। ਕਰੀਬ 20 ਮਿੰਟ...

ਪਠਾਨਕੋਟ ‘ਚ ਫਿਰ ਨਜ਼ਰ ਆਏ 3 ਸ਼ੱਕੀ: ਕੰਧ ਟੱਪ ਕੇ ਘਰ ‘ਚ ਵੜੇ, ਮੰਗੀ ਰੋਟੀ

ਪਠਾਨਕੋਟ, 26 ਜੁਲਾਈ 2024 - ਪਠਾਨਕੋਟ ਦੇ ਮਾਮੂਨ ਫੌਜੀ ਖੇਤਰ ਦੇ ਨਾਲ ਲੱਗਦੇ ਇਲਾਕੇ ਦੇ ਪਿੰਡ ਫੰਗਤੌਲੀ ਵਿੱਚ ਬੀਤੀ ਰਾਤ ਇੱਕ ਵਾਰ ਫਿਰ ਤੋਂ ਸ਼ੱਕੀ ਵਿਅਕਤੀਆਂ ਦੀ ਹਰਕਤ ਸਾਹਮਣੇ ਆਈ ਹੈ। ਪਿੰਡ ਵਾਸੀ ਬਲਰਾਮ ਸਿੰਘ ਅਨੁਸਾਰ ਰਾਤ ਕਰੀਬ 2.30...

ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਦੇ ਪਿਤਾ ਦਾ ਦਿਹਾਂਤ: ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਮਿਲੀ ਜ਼ਮਾਨਤ

ਅੱਜ ਵੀ ਹੋ ਹੈ ਮਾਮਲੇ ਦੀ ਸੁਣਵਾਈ ਚੰਡੀਗੜ੍ਹ, 26 ਜੁਲਾਈ 2024 - ਪੰਜਾਬ ਵਿੱਚ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਦਿਹਾਂਤ ਹੋ ਗਿਆ...

ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ‘ਤੇ PM ਮੋਦੀ ਨੇ ਲੱਦਾਖ ‘ਚ 1999 ਦੀ ਜੰਗ ਦੇ ਨਾਇਕਾਂ ਨੂੰ ਦਿੱਤੀ ਸ਼ਰਧਾਂਜਲੀ

ਮੋਦੀ ਨੇ ਕਾਰਗਿਲ 'ਚ ਕਿਹਾ- ਅਗਨੀਪਥ ਦਾ ਮਕਸਦ ਫੌਜ ਨੂੰ ਜਵਾਨ ਬਣਾਉਣਾ ਹੈ: ਵਿਰੋਧੀ ਧਿਰ ਇਸ 'ਤੇ ਝੂਠ ਫੈਲਾ ਰਹੀ ਹੈ ਲੱਦਾਖ, 26 ਜੁਲਾਈ 2024 - ਸ਼ੁੱਕਰਵਾਰ ਨੂੰ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ...