October 1, 2026, 2:35 am
----------- Advertisement -----------
HomeNewsCoronavirusਕੋਰੋਨਾ ਕਾਰਨ ਚੰਡੀਗੜ੍ਹ 'ਚ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਲੱਗ ਸਕਦੀ ਹੈ ਪਾਬੰਦੀ

ਕੋਰੋਨਾ ਕਾਰਨ ਚੰਡੀਗੜ੍ਹ ‘ਚ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਲੱਗ ਸਕਦੀ ਹੈ ਪਾਬੰਦੀ

Published on

----------- Advertisement -----------

ਕਰੋਨਾ ਦਾ ਕਹਿਰ ਪੂਰੇ ਭਾਰਤ ਵਿਚ ਲਗਾਤਾਰ ਜਾਰੀ ਹੈ। ਚੰਡੀਗੜ੍ਹ ‘ਚ ਵੀਰਵਾਰ ਨੂੰ 11 ਨਵੇਂ ਕੋਰੋਨਾ ਸੰਕਰਮਿਤ ਮਰੀਜ਼ ਮਿਲੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨਾਲ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ।ਨਵੇਂ ਕੇਸਾਂ ਵਿਚ ਸੈਕਟਰ-9, 15, 16, 19, 30, 35, 36, ਮਲੋਆ ਤੇ ਮਨੀਮਾਜਰਾ ਵਿਚ ਇਕ-ਇਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇ ਅਜਿਹੇ ‘ਚ ਹੁਣ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 97 ਤਕ ਪਹੁੰਚ ਗਈ ਹੈ। ਕੋਰੋਨਾ ਨਾਲ ਨਜਿੱਠਣ ਲਈ ਯੂਟੀ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗਾ।

ਇਸ ਦੇ ਤਹਿਤ ਟਰੇਸਿੰਗ, ਟੈਸਟਿੰਗ ਅਤੇ ਇਲਾਜ ‘ਤੇ ਧਿਆਨ ਦਿੱਤਾ ਜਾਵੇਗਾ। ਯੂਟੀ ਪ੍ਰਸ਼ਾਸਨ ਐਮਐਚਏ ਦੁਆਰਾ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ, ਉਸ ਦੇ ਤਹਿਤ ਕੰਮ ਕਰੇਗਾ। ਯੂਟੀ ਪ੍ਰਸ਼ਾਸਨ ਆਪਣੇ ਪੱਧਰ ’ਤੇ ਫਿਲਹਾਲ ਕੋਈ ਨਵਾਂ ਫੈਸਲਾ ਨਹੀਂ ਲੈਣਾ ਚਾਹੁੰਦਾ। ਸਲਾਹਕਾਰ ਧਰਮਪਾਲ ਇਸ ਮਾਮਲੇ ‘ਤੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦੀ ਤਿਆਰੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਵੀਰਵਾਰ ਨੂੰ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਚੋਣਾਂ ਖਤਮ ਹੋਣ ਤੋਂ ਬਾਅਦ ਕਈ ਪਾਬੰਦੀਆਂ ਦੇ ਹੁਕਮ ਜਾਰੀ ਹੋ ਸਕਦੇ ਹਨ। ਚੋਣਾਂ ਵਿਚ ਵੀ ਪ੍ਰਸ਼ਾਸਨ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...