June 2, 2026, 6:58 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ: ਕੈਨੇਡਾ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

ਟੀ-20 ਵਿਸ਼ਵ ਕੱਪ: ਕੈਨੇਡਾ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

Published on

----------- Advertisement -----------


ਟੀ-20 ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਦਾ ਸਾਹਮਣਾ ਕੈਨੇਡਾ ਨਾਲ ਹੋ ਰਿਹਾ ਹੈ। ਕੈਨੇਡਾ ਨੇ ਪਾਕਿਸਤਾਨ ਨੂੰ 107 ਦੌੜਾਂ ਦਾ ਟੀਚਾ ਦਿੱਤਾ ਹੈ।

ਇਹ ਮੈਚ ਨਸਾਓ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ 3 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 14 ਦੌੜਾਂ ਬਣਾ ਲਈਆਂ ਹਨ। ਮੁਹੰਮਦ ਰਿਜ਼ਵਾਨ ਅਤੇ ਸਾਈਮ ਅਯੂਬ ਕਰੀਜ਼ ‘ਤੇ ਹਨ।

ਇਸ ਮੈਚ ‘ਚ ਪਾਕਿਸਤਾਨ ਨੇ ਟੌਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 106 ਦੌੜਾਂ ਬਣਾਈਆਂ। ਟੀਮ ਲਈ ਸਲਾਮੀ ਬੱਲੇਬਾਜ਼ ਐਰੋਨ ਜਾਨਸਨ ਨੇ 52 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਅੰਤ ਵਿੱਚ ਕਲੀਮ ਸਨਾ 13 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਦਿਲੋਨ ਹੀਲੀਗਰ 9 ਦੌੜਾਂ ਬਣਾ ਕੇ ਨਾਬਾਦ ਰਹੇ।

ਪਾਕਿਸਤਾਨ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਟੀਮ ਲਈ ਮੁਹੰਮਦ ਆਮਿਰ ਅਤੇ ਹੈਰਿਸ ਰੌਫ ਨੇ 2-2 ਵਿਕਟਾਂ ਲਈਆਂ। ਨਸੀਮ ਸ਼ਾਹ ਅਤੇ ਸ਼ਾਹੀਨ ਅਫਰੀਦੀ ਨੂੰ 1-1 ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...