August 15, 2026, 11:28 pm
----------- Advertisement -----------
HomeNewsBreaking NewsIPL- ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਨੂੰ ਦਿੱਤਾ 126 ਦੌੜਾਂ ਦਾ ਟੀਚਾ

IPL- ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਨੂੰ ਦਿੱਤਾ 126 ਦੌੜਾਂ ਦਾ ਟੀਚਾ

Published on

----------- Advertisement -----------

 ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਸੋਮਵਾਰ ਨੂੰ 17ਵੇਂ ਸੀਜ਼ਨ ਦਾ ਸਭ ਤੋਂ ਘੱਟ ਸਕੋਰ ਬਣਿਆ। ਮੁੰਬਈ ਇੰਡੀਅਨਜ਼ ਆਪਣੇ ਹੀ ਘਰੇਲੂ ਮੈਦਾਨ ‘ਤੇ 20 ਓਵਰਾਂ ‘ਚ 9 ਵਿਕਟਾਂ ‘ਤੇ 125 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਗੁਜਰਾਤ ਦੀ ਟੀਮ ਚੇਨਈ ਖ਼ਿਲਾਫ਼ ਸਿਰਫ਼ 143 ਦੌੜਾਂ ਹੀ ਬਣਾ ਸਕੀ ਸੀ। ਰਾਜਸਥਾਨ ਵੱਲੋਂ ਟ੍ਰੇਂਟ ਬੋਲਟ ਅਤੇ ਯੁਜਵੇਂਦਰ ਚਾਹਲ ਨੇ 3-3 ਵਿਕਟਾਂ ਲਈਆਂ। ਨਾਂਦਰੇ ਬਰਗਰ ਨੂੰ ਵੀ 2 ਸਫਲਤਾ ਮਿਲੀ। 

ਮੁੰਬਈ ਵੱਲੋਂ ਕੋਈ ਵੀ ਬੱਲੇਬਾਜ਼ ਫਿਫਟੀ ਨਹੀਂ ਬਣਾ ਸਕਿਆ, ਤਿਲਕ ਵਰਮਾ ਨੇ 32 ਅਤੇ ਹਾਰਦਿਕ ਪੰਡੇ ਨੇ 34 ਦੌੜਾਂ ਬਣਾਈਆਂ। ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਨਮਨ ਧੀਰ ਅਤੇ ਡਿਵਾਲਡ ਬ੍ਰੇਵਿਸ ਨੇ ਗੋਲਡਨ ਡੱਕਸ ਬਣਾਏ। ਇਹ ਤਿੰਨੇ ਪਹਿਲੀ ਹੀ ਗੇਂਦ ‘ਤੇ ਕੈਚ ਆਊਟ ਹੋ ਗਏ। ਬੋਲਟ ਨੇ ਤਿੰਨਾਂ ਨੂੰ ਪਵੇਲੀਅਨ ਭੇਜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...