September 12, 2026, 10:48 pm
----------- Advertisement -----------
HomeNewsLatest Newsਕਪੂਰਥਲਾ ਬੇਅਦਬੀ ਮਾਮਲੇ 'ਚ ਨਵਾਂ ਮੋੜ, 'ਨਹੀਂ ਹੋਈ ਬੇਅਦਬੀ'

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ‘ਨਹੀਂ ਹੋਈ ਬੇਅਦਬੀ’

Published on

----------- Advertisement -----------

ਕਪੂਰਥਲਾ ਦੇ ਪਿੰਡ ਨਿਜਾਮਪੁਰ ’ਚ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ‘ਚ ਨਵਾਂ ਮੋੜ ਆ ਗਿਆ ਹੈ।ਪੁਲਿਸ ਮੁਤਾਬਕ ਕਪੂਰਥਲਾ ‘ਚ ਬੇਅਦਬੀ ਨਹੀਂ ਹੋਈ।ਇਸ ਪੁਰੇ ਮਾਮਲੇ ‘ਤੇ ਕਪੂਰਥਲਾ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮੁਲਜ਼ਮ ਚੋਰੀ ਕਰਨ ਦੀ ਨੀਅਤ ਨਾਲ ਆਇਆ ਸੀ , ਇਸ ਲਈ ਕਤਲ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ।

ਦੱਸ ਦਈਏ ਕਿ ਅੱਜ ਸਵੇਰੇ ਕਪੂਰਥਲਾ ਦੇ ਪਿੰਡ ਨਿਜਾਮਪੁਰ ’ਚ ਗੁਰਦੁਆਰਾ ਸਾਹਿਬ ਵਿਖੇੇ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ’ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਸੀ ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ।ਜਿਸ ਤੋ ਬਾਅਦ ਮੁਲਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨਿਜਾਮਪੁਰ ਵਿਖੇ ਜਦੋਂ ਲੋਕ ਤੜਕੇ ਗੁਰਦੁਆਰਾ ਸਾਹਿਬ ਵਿਖੇ ਗਏ ਹੋਏ ਸਨ ਤਾਂ ਉਕਤ ਮੁਲਜ਼ਮ ਵਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...