April 10, 2026, 1:54 pm
----------- Advertisement -----------
----------- Advertisement -----------
HomeNewsTop five

Top five

ਕੀ Powerless ਹੋਏ ਸਿੱਧੂ ?, ਕਿਹਾ ਜਨਰਲ ਸੈਕਟਰੀ ਵੀ ਆਪਣੀ ਮਰਜ਼ੀ ਨਾਲ ਨਹੀਂ ਲਾ ਸਕਦਾ

ਚੰਡੀਗੜ੍ਹ, 12 ਦਸੰਬਰ 2021 - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਕਾਂਗਰਸ 'ਚ 'ਬੇਵੱਸ' ਨਜ਼ਰ ਆਉਣ ਲੱਗੇ ਹਨ। ਬਾਬਾ ਬਕਾਲਾ ਰੈਲੀ 'ਚ ਪਹੁੰਚੇ ਸਿੱਧੂ ਨੇ Powerless ਹੋਣ ਦਾ ਰੋਣਾ ਰੋਇਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਕੋਲ Administration ਦੀ ਤਾਕਤ...

ਕ੍ਰਿਕਟਰ ਹਰਭਜਨ ਸਿੰਘ ਨੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਦੱਸਿਆ ਫਰਜ਼ੀ

ਜਲੰਧਰ, 12 ਦਸੰਬਰ 2021 - ਕ੍ਰਿਕਟਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਬੀਜੇਪੀ 'ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਫਰਜ਼ੀ ਦੱਸਿਆ ਹੈ। ਅਸਲ 'ਚ ਸੋਸ਼ਲ ਮੀਡੀਆ 'ਤੇ ਖ਼ਬਰ ਘੁੰਮ ਰਹੀ ਹੈ ਕੇ ਹਰਭਜਨ ਬੀਜੇਪੀ 'ਚ ਜਾ ਰਹੇ...

ਪੰਜਾਬ ਸਰਕਾਰ ਨੇ SC ਦਾ ਦਰ ਖੜਕਾਇਆ, ਮਾਮਲਾ BSF ਦਾ ਅਧਿਕਾਰ ਖੇਤਰ ਵਧਾਉਣ ਦਾ

ਚੰਡੀਗੜ੍ਹ, 12 ਦਸੰਬਰ 2021 - ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਤੁਹਾਨੂੰ ਦਾਸ ਦਈਏ ਕੇ ਬੀਤੇ ਕੁੱਝ ਮਹੀਨੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਬਾਰਡਰ ਸੁਰੱਖਿਆ...

ਅੱਜ ਘਰ ਪਹੁੰਚੇਗੀ ਲਾਂਸ ਨਾਇਕ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ

ਚੰਡੀਗੜ੍ਹ, 12 ਦਸੰਬਰ 2021 - ਬੀਤੇ ਦਿਨੀਂ ਵਾਪਰੇ ਹੈਲੀਕਾਪਟਰ ਹਾਦਸੇ 'ਚ ਭਾਰਤੀ ਫ਼ੌਜਾਂ ਦੇ ਮੁਖੀ ਬਿਪਿਨ ਰਾਵਤ ਨਾਲ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਦਾ ਜੰਮਪਲ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...

ਮਾਨਸਾ ‘ਚ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟ ਜਾਂਚ ਲਈ ਹੁਕਮ ਜਾਰੀ

ਚੰਡੀਗੜ੍ਹ, 12 ਦਸੰਬਰ 2021 - ਬੀਤੇ 10 ਦਸੰਬਰ ਨੂੰ ਮਾਨਸਾ ਵਿਖੇ ਬੇਰੁਜ਼ਗਾਰ ਬੀ ਐੱਡ ਅਤੇ ਈਟੀਟੀ ਟੈੱਟ ਅਧਿਆਪਕਾਂ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਮੈਜਿਸਟ੍ਰੇਟ ਜਾਂਚ...

ਆਖਰ ਸੋਸ਼ਲ ਮੀਡੀਆ ‘ਤੇ ਖਿਚਾਈ ਤੋਂ ਬਾਅਦ ਸਿੱਧੂ ਨੇ ਸੀ ਡੀ ਐਸ ਬਿਪਿਨ ਰਾਵਤ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 12 ਦਸੰਬਰ 2021 - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਟਵਿੱਟਰ 'ਤੇ ਇੱਕ ਵੀਡੀਓ ਜਾਰੀ ਕਰਕੇ ਮਰਹੂਮ ਸੀ ਡੀ ਐਸ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦਿੱਤੀ ਹੈ। ਉਸ ਨੇ ਕਿਹਾ, 'ਕੁਰਬਾਨੀ ਸਮਾਂ ਨਹੀਂ ਦੇਖਦੀ।...

ਪੰਜਾਬ ਲੋਕ ਕਾਂਗਰਸ ਵੱਲੋਂ 10 ਜ਼ਿਲ੍ਹਾ ਪ੍ਰਧਾਨਾਂ ਅਤੇ 3 ਬੁਲਾਰਿਆਂ ਦੀ ਨਿਯੁਕਤੀ

ਚੰਡੀਗੜ੍ਹ, 12 ਦਸੰਬਰ 2021 - ਪੰਜਾਬ ਲੋਕ ਕਾਂਗਰਸ ਨੇ ਅੱਜ 10 ਜ਼ਿਲ੍ਹਾ ਪ੍ਰਧਾਨਾਂ ਅਤੇ 3 ਬੁਲਾਰਿਆਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ-ਜਥੇਬੰਦਕ ਇੰਚਾਰਜ ਕਮਲ ਸੈਣੀ ਮੁਤਾਬਕ ਪ੍ਰਿਥੀਪਾਲ ਸਿੰਘ ਪਾਲੀ, ਪ੍ਰਿੰਸ ਖੁੱਲਰ ਅਤੇ ਸੰਦੀਪ ਗੋਰਸੀ ਨੂੰ ਬੁਲਾਰਾ ਨਿਯੁਕਤ...

ਜਾਟ ਤੇ ਕਿਸਾਨਾਂ ਦੇ ਗੜ੍ਹ ‘ਤੇ ਭਾਜਪਾ ਦੀ ਨਜ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਸ਼ੀ ਵਿਸ਼ਵਨਾਥ ਧਾਮ ਦੇ ਉਦਘਾਟਨ ਲਈ ਵਾਰਾਣਸੀ ਪਹੁੰਚਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਉੱਤਰ ਪ੍ਰਦੇਸ਼ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ। ਭਾਜਪਾ ਮੁਖੀ ਦੇ ਪ੍ਰੋਗਰਾਮ ਵਿੱਚ ਪੱਛਮੀ ਯੂਪੀ ਵਿੱਚ...

ਮੀਟਿੰਗ ਵਿਚ ਕਿਸਾਨਾਂ ਦੀ ਪੂਰਨ ਕਰਜ਼ਾ-ਮੁਕਤੀ ਦਾ ਅਹਿਮ ਉਠਾਵਾਂਗੇ- ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ

17 ਦਸੰਬਰ ਨੂੰ ਪੰਜਾਬ ਦੇ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 32 ਕਿਸਾਨ-ਜਥੇਬੰਦੀਆਂ ਵਿਚਕਾਰ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਪੰਜਾਬ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ-ਮੈਨੀਫੈਸਟੋ...

ਕਮਲਦੀਪ ਸਿੰਘ ਸੈਣੀ ਬਣੇ ‘ਪੰਜਾਬ ਲੋਕ ਕਾਂਗਰਸ’ ਦੇ ਜਨਰਲ ਸਕੱਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਥੇਬੰਦਕ ਢਾਂਚੇ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਮਲਦੀਪ ਸਿੰਘ ਸੈਣੀ ਨੂੰ ਪੰਜਾਬ ਲੋਕ ਕਾਂਗਰਸ ਦੇ ਸੰਗਠਨ ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ...