April 27, 2026, 2:48 am
----------- Advertisement -----------
----------- Advertisement -----------
HomeNewsTop five

Top five

ਪੰਜਾਬ ਲੋਕ ਕਾਂਗਰਸ (PLC) ਦੀ ਟੀਮ ‘ਚ ਵਾਧਾ

ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗੲ ਹਨ। ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕਾਂਗਰਸ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ...

ਦਿੱਲੀ ਸਰਹੱਦ ‘ਤੇ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਬਣਾਈ ਯਾਦਗਾਰ ਦਾ ਉਦਘਾਟਨ

ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਸੰਗਰੂਰ 'ਚ ਸ਼ਹੀਦ ਕਿਸਾਨ ਯਾਦਗਾਰ ਬਣਾਈ ਗਈ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੀਤਾ। ਇਸ ਯਾਦਗਾਰ ਨੂੰ ‘ਯਾਦਗਾਰ-ਏ-ਸ਼ਹੀਦਾਂ’ ਦਾ ਨਾਂ ਦਿੱਤਾ ਗਿਆ ਹੈ। ਇਸ ਯਾਦਗਾਰ ’ਤੇ...

ਕਿਸਾਨਾਂ ਦੀ ਵੱਡੀ ਤੇ ਇਤਿਹਾਸਕ ਜਿੱਤ, ਜਾਣੋ ਕਦੋਂ ਹੋਵੇਗੀ ਘਰ ਵਾਪਸੀ

ਸੰਯੁਕਤ ਕਿਸਾਨ ਮੋਰਚੇ ਵੱਲੋ ਅੰਦੋਲਨ ਦੇ 377ਵਾਂ ਦਿਨ ਪ੍ਰੈੱਸ ਬੁਲੇਟਿਨ ਜਾਰੀ ਕਰ ਵੱਡੀ ਜਾਣਕਾਰੀ ਸਾਝੀ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਅਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ 'ਤੇ ਮੁੜ ਮੀਟਿੰਗ ਕਰੇਗਾ।ਜਿਸ ਤੋਂ ਬਾਅਦ...

ਤਾਮਿਲਨਾਡੂ ’ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਮੌਜੂਦ

ਤਾਮਿਲਨਾਡੂ ਦੇ ਕੰਨੂਰ 'ਚੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਹਵਾਈ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ ’ਚ ਫ਼ੌਜ ਦੇ 4 ਅਧਿਕਾਰੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ’ਚ ਚੀਫ਼ ਆਫ਼ ਡਿਫੈਂਸ ਸਟਾਫ਼...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ਨੂੰ ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੋ

ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਨਿੱਤ ਕੀਤੇ ਜਾ ਰਹੇ ਨਵੇਂ ਐਲਾਨਾਂ ਅਤੇ ਦਿੱਤੀਆਂ ਜਾ ਰਹੀਆਂ ਗਰੰਟੀਆਂ 'ਤੇ ਟਵੀਟ ਕਰਦਿਆਂ ਕਿਹਾ ਕੇ, "ਤੁਸੀਂ ਰੋਜ਼ਾਨਾ ਜਿਹੜੇ...

ਕੇਜਰੀਵਾਲ ਤੋਂ ਬਾਅਦ ਹੁਣ ਸੁਖਬੀਰ ਬਾਦਲ ਵੱਲੋਂ ਔਰਤਾਂ ਨੂੰ 2000 ਰੁਪਏ ਦੇਣ ਦਾ ਐਲਾਨ

ਸੰਗਰੂਰ, 8 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ ‘ਤੇ ਫਾਇਰਿੰਗ, ਲੱਖਾ ਸਿਧਾਣਾ ‘ਤੇ ਲਾਏ ਦੋਸ਼

ਤਰਨ-ਤਾਰਨ, 8 ਦਸੰਬਰ 2021 - ਪੰਜਾਬੀ ਅਦਾਕਾਰਾ ਅਤੇ ਗਾਇਕਾ ਸੋਨੀ ਮਾਨ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰ ਇਸ ਹਮਲੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।...

94 ਵਰ੍ਹਿਆਂ ਦੇ ਹੋਏ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਉਹ 94 ਵਰ੍ਹਿਆਂ ਦੇ ਹੋ ਗਏ ਹਨ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼...

ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਕੀ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 8 ਦਸੰਬਰ 2021 - ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ 'ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ 'ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ...