June 12, 2026, 11:33 am
----------- Advertisement -----------
----------- Advertisement -----------
HomeNewsTop five

Top five

ਰਾਮ ਨਾਥ ਕੋਵਿੰਦ ਨੇ ਬੰਗਲਾਦੇਸ਼ ਦੇ ਰਾਸ਼ਟਰਪਤੀ ਅਤੇ ਪੀ.ਐੱਮ ਨੂੰ ਭੇਂਟ ਕੀਤੀ ਮਠਿਆਈ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੰਗਲਾਦੇਸ਼ੀ ਹਮਰੁਤਬਾ ਅਬਦੁਲ ਹਾਮਿਦ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਰਾਸ਼ਟਰਪਤੀ ਭਵਨ ਦੀ ‘ਬੇਕਰੀ’ ਵਿੱਚ ਬਣੀਆਂ ਮਠਿਆਈਆਂ, ਕੇਕ ਅਤੇ ਨਮਕੀਨ ਸਦਭਾਵਨਾ ਵਜੋਂ ਭੇਂਟ ਕੀਤੇ। ਇਸ ਨਾਲ ਦੋਹਾਂ ਗੁਆਂਢੀ ਦੇਸ਼ਾਂ ਦੇ ਰਿਸ਼ਤਿਆਂ ਨੂੰ ਅਪਨੇਪਨ ਦੀ...

ਇਟਲੀ ‘ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਹੋਈ ਹੰਗਾਮੀ ਮੀਟਿੰਗ

ਇਟਲੀ ਵਿੱਚ ਸਿੱਖ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਵਲੋਂ ਇਟਲੀ ਦੇ ਕਸਤਲਗੋਮਬੇਰਤੋ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਇੱਕ ਮੀਟਿੰਗ ਕਰਵਾਈ ਗਈ, ਜਿਸ ਦਾ ਮੁੱਖ ਮਨੋਰਥ ਇਟਲੀ ਵਿੱਚ ਸਰਕਾਰੀ ਤੌਰ 'ਤੇ ਸਿੱਖ ਧਰਮ ਨੂੰ ਮਨਜੂਰੀ ਦਿਵਾਉਣਾ ਸੀ। ਕਨਵੈਨਸ਼ਨਾਂ ਦੀ ਲੜੀ...

‘ਅਕਾਲੀ ਦਲ ਅੰਮ੍ਰਿਤਸਰ’ ਨੇ 43 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਸਿਮਰਨਜੀਤ ਸਿੰਘ ਮਾਨ ਵੱਲੋਂ 'ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ' ਪਾਰਟੀ ਤੋਂ ਪੰਜਾਬ ਚੋਣਾਂ ਦੇ ਮੱਦੇ ਨਜ਼ਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਨੇ ਅੱਜ 43 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਹੈ ਜੋ ਕਿ ਇਸ ਤਰ੍ਹਾਂ ਹੈ

ਏਸ਼ੀਅਨ ਚੈਂਪੀਅਨਸ ਟਰਾਫੀ: ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ

ਸ਼ੁੱਕਰਵਾਰ ਨੂੰ ਢਾਕਾ 'ਚ ਹੋ ਰਹੇ ਏਸ਼ੀਅਨ ਚੈਂਪੀਅਨਸ ਟਰਾਫੀ ਦੌਰਾਨ ਭਾਰਤ ਅਤੇ ਪਾਕਿਸਤਾਨ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਲੀਗ ਪੜਾਅ ਦੇ ਮੈਚ ‘ਚ ਪਾਕਿਸਤਾਨ ਨੂੰ 3-1...

ਕਾਂਗਰਸ ਸਿਖ਼ਰਲੇ ਪੁਲਿਸ ਅਫਸਰਾਂ ਨੂੰ ਬਦਲ ਕੇ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣਾ ਚਾਹੁੰਦੀ ਐ : ਸੁਖਬੀਰ

ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਨਵਾਂ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਦਾ ਕੀਤਾ ਐਲਾਨ ਟਾਂਡਾ, 17 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ...

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ ਚੰਡੀਗੜ੍ਹ, 17 ਦਸੰਬਰ 2021 - ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ...

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

ਪਟਿਆਲਾ, 17 ਦਸੰਬਰ 2021 - ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ...

ਕੀ ਕਿਸਾਨ ਆਗੂ ਚੋਣ ਮੈਦਾਨ ‘ਚ ਉਤਰਨਗੇ ? ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂਆਂ ਦੀ ਗੁਪਤ ਮੀਟਿੰਗ

ਆਪ ਹੀ ਚੋਣ ਲੜਨ ਬਾਰੇ ਸੋਚ ਸਮਝ ਕੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਲੜਾਈ ਵਿੱਚ ਕਿਸਾਨ ਆਗੂ ਵੀ ਮੈਦਾਨ ਵਿੱਚ ਉਤਰ ਸਕਦੇ ਹਨ। ਵੀਰਵਾਰ ਨੂੰ ਪੰਜਾਬ...

ਹੈਲਥ ਵਰਕਰਾਂ ਨੇ ਅੱਧੀ ਰਾਤ ਨੂੰ ਕਰਵਾਇਆ ਟੋਲ ਪਲਾਜ਼ਾ ਬੰਦ, ਲਗਾਇਆ ਧਰਨਾ

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਸਿਹਤ ਮੰਤਰੀ ਓਪੀ ਸੋਨੀ ਦੇ ਘਰ ਅੱਗੇ ਧਰਨਾ ਲਗਾਇਆ ਗਿਆਂ ਸੀ । ਪਰਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਵੀ ਹੁੰਗਾਰਾ ਨਾ ਮਿਲਣ ਦੀ ਸੂਰਤ ਵਿੱਚ ਇਹ ਧਰਨਾ ਟੋਲ ਪਲਾਜ਼ਾ ਕਥੂਨੰਗਲ ਤੇ...

ਮੰਗਣੀ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ

ਜਲੰਧਰ, 17 ਦਸੰਬਰ 2021 - ਜਲੰਧਰ ਦੇ ਪਿੰਡ ਦੌਲਤਪੁਰ ਢੱਡਾ ਵਿਖੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਲਵਿੰਦਰ ਸਿੰਘ ਵੱਜੋਂ...