June 12, 2026, 10:21 am
----------- Advertisement -----------
----------- Advertisement -----------
HomeNewsTop five

Top five

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਬੁਲਾਈ ਹੰਗਾਮੀ ਮੀਟਿੰਗ, ਪੜ੍ਹੋ ਕਿਉਂ ?

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੱਲ੍ਹ 18 ਦਸੰਬਰ ਨੂੰ ਹੋਵੇਗੀ। ਮਿਲੀ ਜਾਣਕਰੀ ਅਨੁਸਾਰ ਇਹ ਮੀਟਿੰਗ ਲੁਧਿਆਣਾ ਨੇੜੇ ਮੁੱਲਾਂਪੁਰ ਦਾਖਾ ਜਾਂ ਆਲਮਗੀਰ ਗੁਰਦੁਆਰੇ ਵਿੱਚ ਹੋ ਸਕਦੀ ਹੈ।...

ਦਲਿਤ ਸਿੱਖ ਚਿਹਰੇ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਬੇਨਕਾਬ-ਜਸਵੀਰ ਸਿੰਘ ਗੜ੍ਹੀ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਵਲੋਂ ਲਗਾਏ ਕਾਰਜਕਾਰੀ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ ਕੇੇ ਦੂਜਾ ਕਾਰਜਕਾਰੀ ਡੀ.ਜੀ.ਪੀ ਲਗਾਉਣ ਕਾਂਗਰਸ ਦੇ ਦਲਿਤ ਸਿੱਖ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ।...

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਣਾਉਣਗੇ ਆਪਣੀ ਸਿਆਸੀ ਪਾਰਟੀ, ਜਲਦ ਕਰਨਗੇ ਐਲਾਨ

ਚੰਡੀਗੜ੍ਹ, 17 ਦਸੰਬਰ, 2021: ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। ਜਿਸ ਦਾ ਐਲਾਨ ਉਹ ਭਲਕੇ 18 ਦਸੰਬਰ ਨੂੰ ਕਰਨਗੇ। ਉਹ ਆਪਣੀ ਨਵੀਂ ਪਾਰਟੀ ਦਾ...

ਕੈਪਟਨ ਅਮਰਿੰਦਰ ਸਿੰਘ ਨੇ ਲਾਏ ਦਿੱਲੀ ‘ਚ ਡੇਰੇ, ਬੀਜੇਪੀ ਨਾਲ ਕਰਨਗੇ ਸੀਟ ਵੰਡ ‘ਤੇ ਚਰਚਾ

ਭਾਜਪਾ ਦੇ ਪੰਜਾਬ ਚੋਣ ਇੰਚਾਰਜ ਸ਼ੇਖਾਵਤ ਨਾਲ ਸੀਟ ਵੰਡ 'ਤੇ ਚਰਚਾ ਕਰਨਗੇਰਾਸ਼ਟਰੀ ਪ੍ਰਧਾਨ ਨੱਡਾ ਅਤੇ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ ਨਵੀ ਦਿੱਲੀ, 17 ਦਸੰਬਰ 2021 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ। ਇੱਥੇ ਉਹ...

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕੇਸ: NIA ਨੇ ਤਿੰਨ ਹੋਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ

ਕਤਲ KLF ਦੇ ਇਸ਼ਾਰੇ 'ਤੇ ਕੀਤਾ ਗਿਆ ਚੰਡੀਗੜ੍ਹ, 17 ਦਸੰਬਰ 2021 - ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਐਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਤਿੰਨ ਹੋਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।...

ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ...

ਆਈ. ਏ. ਐੱਸ. ਰਵੀ ਭਗਤ ਨੂੰ ਲਾਇਆ ਚੰਨੀ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਸਰਕਾਰ ਨੇ ਆਈ ਏ ਐਸ ਅਫਸਰ ਰਵੀ ਭਗਤ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਹੈ। ਪੜ੍ਹੋ ਹੁਕਮਾਂ ਦੀ ਕਾਪੀ……

ਆਖ਼ਰ ਚੰਨੀ ਸਰਕਾਰ ਨੇ ਬਦਲਿਆ ਪੰਜਾਬ ਦਾ DGP, ਸਿਧਾਰਥ ਚਟੋਪਾਧਿਆਏ ਨੂੰ ਦਿੱਤੀ ਜ਼ਿੰਮੇਵਾਰੀ

ਚੰਡੀਗੜ੍ਹ, 17 ਦਸੰਬਰ 2021 - 16 ਦਸੰਬਰ ਦੀ ਨੂੰ ਪੰਜਾਬ ਸਰਕਾਰ ਨੇ ਪੰਜਾਬ ਦਾ DGP ਦਿੱਤਾ ਹੈ। ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਸਹੋਤਾ ਦੀ ਥਾਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀ ਜੀ ਪੀ ਬਣਾਇਆ ਹੈ। ਤੁਹਾਨੂੰ...

ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਸਭ ਨੂੰ ਹਰਾ ਕੇ 2022 ਚੋਣਾਂ ਵਿੱਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਪਠਾਨਕੋਟ, 16 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਜੋ ਪੰਜਾਬੀਆਂ ਦੀ ਇਕਲੌਤੀ ਪਾਰਟੀ ਹੈ, ਉਹ ਹੀ ਤਿੰਨਾਂ ਸਰਕਾਰਾਂ ਨੂੰ ਹਰਾ ਸਕਦੀ ਹੈ ਜਿਹਨਾਂ ਖਿਲਾਫ ਉਹ ਡਟੀ ਹੈ ਭਾਵੇਂ...

ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਲੁਧਿਆਣਾ, 16 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਅੰਬੇਡਕਰ ਭਵਨ ਲੋਕਾਂ...