June 12, 2026, 12:46 am
----------- Advertisement -----------
----------- Advertisement -----------
HomeNewsTop five

Top five

ਮੀਟਿੰਗ ਵਿਚ ਕਿਸਾਨਾਂ ਦੀ ਪੂਰਨ ਕਰਜ਼ਾ-ਮੁਕਤੀ ਦਾ ਅਹਿਮ ਉਠਾਵਾਂਗੇ- ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ

17 ਦਸੰਬਰ ਨੂੰ ਪੰਜਾਬ ਦੇ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 32 ਕਿਸਾਨ-ਜਥੇਬੰਦੀਆਂ ਵਿਚਕਾਰ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਪੰਜਾਬ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ-ਮੈਨੀਫੈਸਟੋ...

ਕਮਲਦੀਪ ਸਿੰਘ ਸੈਣੀ ਬਣੇ ‘ਪੰਜਾਬ ਲੋਕ ਕਾਂਗਰਸ’ ਦੇ ਜਨਰਲ ਸਕੱਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਥੇਬੰਦਕ ਢਾਂਚੇ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਮਲਦੀਪ ਸਿੰਘ ਸੈਣੀ ਨੂੰ ਪੰਜਾਬ ਲੋਕ ਕਾਂਗਰਸ ਦੇ ਸੰਗਠਨ ਦਾ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ...

ਕੈਪਟਨ ਅਮਰਿੰਦਰ ਨੇ ਕਿਸਾਨਾਂ ਦਾ ਘਰ ਵਾਪਸੀ ਦਾ ਕੀਤਾ ਸਵਾਗਤ, ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਰਹਿ ਗਏ ਵਾਅਦੇ ਪੂਰੇ ਕਰੇਗੀ

ਚੰਡੀਗੜ੍ਹ, 11 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ...

ਖੇਤੀ ਕਾਨੂੰਨਾਂ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸੀ.ਐਮ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ 'ਤੇ ਖਰਾ ਉਤਰਦਿਆਂ ਨੇ, ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ...

DSGMC ਦਾ ਮੈਂਬਰ ਬਣਨ ਤੋਂ ਇਨਕਾਰ ਕਰਨ ‘ਤੇ ਹਾਈਕੋਰਟ ਨੇ ਸਿਰਸਾ ਦੀਆਂ ਪਟੀਸ਼ਨਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ, 11 ਦਸੰਬਰ, 2021: ਸਿਰਸਾ ਵੱਲੋਂ ਡੀਐਸਜੀਐਮਸੀ ਦਾ ਮੈਂਬਰ ਬਣਨ ਤੋਂ ਇਨਕਾਰ ਕਰਨ ਮਗਰੋਂ ਦਿੱਲੀ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾਇਰ...

ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ਜਲਦ ਹੋਵੇਗਾ ਸ਼ੁਰੂ, ਪ੍ਰਸ਼ਾਸਨ ਨੇ ਕੰਕ੍ਰੀਟ ਦੀਆਂ ਕੰਧਾਂ ਤੋੜੀਆਂ

ਨਵੀਂ ਦਿੱਲੀ, 11 ਦਸੰਬਰ 2021 - ਆਖ਼ਰ ਅੱਜ 11 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਦੇ ਬਰਡਰਾਂ ਤੋਂ ਘਰ ਵਾਪਸੀ ਕਰ ਲਈ ਹੈ ਅਤੇ ਦਿੱਲੀ ਦੇ ਬਾਰਡਰ ਖਾਲੀ ਕਰ ਦਿੱਤੇ ਹਨ। ਕਿਸਾਨਾਂ ਦੇ ਦਿੱਲੀ ਦੇ ਬਾਰਡਰਾਂ ਤੋਂ ਕੂਚ ਕਰਨ ਤੋਂ...

ਬਸਪਾ ਕੋਟੇ ਤੋਂ ਹੋਵੇਗਾ ਇਕ Deputy CM – ਸੁਖਬੀਰ ਬਾਦਲ

ਚੰਡੀਗੜ੍ਹ, 11 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਬੰਗਾ ਰੈਲੀ ’ਚ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਦੇ 2 ਉੱਪ ਮੁੱਖ ਮੰਤਰੀਆਂ ’ਚੋਂ ਇਕ Deputy CM...

ਕੀ ਚੋਣਾਂ ਤੋਂ ਠੀਕ ਪਹਿਲਾਂ ਅੰਦੋਲਨ ਖਤਮ ਹੋਣ ਨਾਲ ਬਦਲਣਗੇ ਸਿਆਸੀ ਸਮੀਕਰਨ ?

ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਹੋ ਗਿਆ ਹੈ। ਇਸ ਮੁੱਦੇ 'ਤੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਅਤੇ ਉਸ ਤੋਂ ਬਾਅਦ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ ਦੀਆਂ ਤਮਾਮ ਮੰਗਾਂ ਨੂੰ...

ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਤੋਮਰ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 11 ਦਸੰਬਰ 2021 - ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਰਾਜਸਭਾ 'ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਰਾਜਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ,...

ਹੈਲੀਕਾਪਟਰ ਹਾਦਸਾ : ਭਾਰਤੀ ਹਵਾਈ ਸੈਨਾ ਦੇ ਸਾਰੇ 4 ਜਵਾਨਾਂ ਅਤੇ ਫੌਜ ਦੇ 2 ਜਵਾਨਾਂ ਦੀ ਹੋਈ ਪਛਾਣ

ਨਵੀਂ ਦਿੱਲੀ, 11 ਦਸੰਬਰ 2021 - ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਹਵਾਈ ਸੈਨਾ ਦੇ 4 ਅਤੇ ਫੌਜ ਦੇ 2 ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਲਈ ਉਹਨਾਂ ਦਾ ਡੀਐਨਏ ਟੈਸਟ...