June 11, 2026, 11:29 pm
----------- Advertisement -----------
----------- Advertisement -----------
HomeNewsTop five

Top five

ਪ੍ਰੇਮੀ ਨਾਲ ਵਿਆਹ ‘ਚ ਕਰਾਉਣ ਖਾਤਰ ਮਾਂ ਨੇ ਹੀ ਆਪਣੀ 6 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਤਰਨਤਾਰਨ, 11 ਦਸੰਬਰ 2021 - ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਕੰਪਲੈਕਸ ਨੇੜਿਓਂ ਰੇਤ ਦੇ ਢੇਰ ਅੰਦਰੋਂ ਲਾਪਤਾ 6 ਸਾਲਾ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ...

ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਵਾਲੇ ਮੁੱਖ ਮੰਤਰੀ ਸਕਿਉਰਿਟੀ ਵਿਚ ਤਾਇਨਾਤ DSP ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ

ਚੰਡੀਗੜ੍ਹ, 11 ਦਸੰਬਰ 2021 - ਈਟੀਟੀ ਟੈੱਟ ਪਾਸ ਅਤੇ ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਬੀਤੇ ਦਿਨ ਮਾਨਸਾ ਵਿਖੇ ਮੁੱਖ ਮੰਤਰੀ ਚੰਨੀ ਦੀ ਆਮਦ ਮੌਕੇ ਪੁਲੀਸ ਵਲੋਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ ਗਿਆ। ਜਿਸ ਦੇ ਵਿਰੋਧ 'ਚ ਐਡਵੋਕੇਟ...

ਕੇਂਦਰ ਨਾਲ ਮੋਰਚਾ ਫਤਿਹ ਕਰ ਮੁੜੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੀਟਿੰਗ ਦਾ ਸੱਦਾ

ਚੰਡੀਗੜ੍ਹ, 11 ਦਸੰਬਰ 2021 - ਦੇਸ਼ਭਰ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾ ਲਈਆਂ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਦਿੱਲੀ ਮੋਰਚਾ ਫਤਿਹ ਕਰ ਚੁੱਕੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ।...

ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਹੋਇਆ ਸ਼ੁਰੂ

ਨਵੀਂ ਦਿੱਲੀ, 11 ਦਸੰਬਰ 2021 - ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਆਪਣੇ - ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਹੋਰ ਮੰਗਾਂ ਪੂਰੀਆਂ ਹੋਣ...

ਭਾਜਪਾ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਭਲਕੇ ਆਉਣਗੇ ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ ਸ਼ਨਿਵਾਰ ਚੰਡੀਗੜ੍ਹ ਆ ਰਹੇ ਹਨ। ਉਨ੍ਹਾਂ ਦਾ ਸਮਾਗਮ ਵੀ ਫਾਈਨਲ ਹੋ ਗਿਆ ਹੈ। ਪਾਰਟੀ ਬੁਲਾਰੇ ਕੈਲਾਸ਼ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਮਿਲਨਾਡੂ ਦੇ ਕੋਯੰਬਟੂਰ ਤੋਂ ਵਿਧਾਇਕ...

Khalsa Aid ਵਾਲੇ ਰਵੀ ਸਿੰਘ ਦੀ ਪੰਜਾਬੀਆਂ ਨੂੰ ਅਪੀਲ

ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੇ ਵੀ ਅੰਦੋਲਨ ਮੁਲਤਵੀ ਕਰਕੇ ਘਰ ਵਾਪਸੀ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਕਿਸਾਨਾਂ ਦੇ ਮੋਰਚਾ ਫਤਿਹ ਹੋਣ ਦੀ ਖੁਸ਼ੀ ਵਿੱਚ ਖਾਲਸਾ ਏਡ...

ਰੈਲਮਾਜਰਾ ਵਿਖੇ ਬਣੇਗੀ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਅੱਜ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਿਸਾਨ ਆਗੂਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਸ਼ਹੀਦੀ ਪੰਦਰਵਾੜੇ ਦੌਰਾਨ ਲੰਗਰਾਂ ’ਚ ਨਹੀਂ ਬਣਨਗੇ ਮਿੱਠੇ ਪਦਾਰਥ-ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 10 ਦਸੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ...

ਹਰਿੰਦਰਪਾਲ ਸ਼ਰਮਾ ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਯਾਨੀ ਕਿ ਸ਼ੁਕਰਵਾਰ ਨੂੰ ਹਰਿੰਦਰਪਾਲ ਸ਼ਰਮਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸੁਖਬੀਰ ਬਾਦਲ ਦੇ ਰਾਜਸੀ ਸਲਾਹਕਾਰ ਨੇ ਦਿੱਤਾ ਅਸਤੀਫ਼ਾ, ਪੜ੍ਹੋ ਆਪਣੇ ਅਸਤੀਫੇ ‘ਚ ਕੀ ਕਾਰਨ ਦੱਸਿਆ ?

ਚੰਡੀਗੜ੍ਹ, 10 ਦਸੰਬਰ 2021 - ਸੁਖਬੀਰ ਬਾਦਲ ਦੇ ਨਵੇਂ ਬਣੇ ਰਾਜਸੀ ਸਲਾਹਕਾਰ ਅਨੀਸ਼ ਸਿਡਾਨਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹੇਠਾਂ ਦਿੱਤੇ ਪੱਤਰ 'ਚ ਪੜ੍ਹੋ ਆਪਣੇ ਅਸਤੀਫੇ 'ਚ ਉਹਨਾਂ ਨੇ ਕੀ ਕਾਰਨ ਦੱਸਿਆ ਹੈ ?