June 11, 2026, 10:26 pm
----------- Advertisement -----------
----------- Advertisement -----------
HomeNewsTop five

Top five

ਅਫਗਾਨਿਸਤਾਨ ਵਿੱਚ ਫਸੇ 110 ਹਿੰਦੂ ਤੇ ਸਿੱਖ ਪਰਤਣਗੇ ਭਾਰਤ

ਨਵੀਂ ਦਿੱਲੀ, 10 ਦਸੰਬਰ 2021 - ਭਾਰਤ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਡਾਣ ਰਾਹੀਂ ਕਾਬੁਲ ਤੋਂ ਉੱਥੇ ਪਿਛਲੇ ਤਿੰਨ ਮਹੀਨੇ ਤੋਂ ਉਥੇ ਫਸੇ 110 ਹਿੰਦੂਆਂ ਅਤੇ ਸਿੱਖਆਂ ਨੂੰ ਲਿਆਂਦਾ ਜਾਵੇਗਾ। ਇਹ ਸਾਰੇ ਜਾਣੇ ਵਿਸ਼ੇਸ਼ ਚਾਰਟਡ ਉਡਾਣ ਰਾਹੀਂ ਦਿੱਲੀ ਦੇ ਟਰਮੀਨਲ...

ਆਮ ਆਦਮੀ ਪਾਰਟੀ ਦੇ 2022 ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ

ਚੰਡੀਗੜ੍ਹ, 10 ਦਸੰਬਰ 2021 - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ 'ਚ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ...

ਪਿਛਲੇ ਇੱਕ ਸਾਲ ਤੋਂ ਬੰਦ ਪਏ ਟੋਲ ਪਲਾਜ਼ੇ ਖੁੱਲ੍ਹਣਗੇ, ਤਿਆਰੀਆਂ ਲਗਪਗ ਮੁਕੰਮਲ

ਨਵੀਂ ਦਿੱਲੀ, 10 ਦਸੰਬਰ 2021 - ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੇ ਵੀ ਅੰਦੋਲਨ ਮੁਲਤਵੀ ਕਰਕੇ ਘਰ ਵਾਪਸੀ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਕਿਸਾਨਾਂ ਨੇ ਸਿੰਘੂ, ਟਿਕਰੀ...

ਆਖ਼ਰ ਕਿਸਾਨ ਕਰਨਗੇ ਘਰ ਵਾਪਸੀ, ਧਰਨੇ ਵਾਲੀ ਥਾਂ ਤੋਂ ਟੈਂਟ ਪੁੱਟਣੇ ਸ਼ੁਰੂ

ਨਵੀਂ ਦਿੱਲੀ, 10 ਦਸੰਬਰ 2021 - ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ...

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ – ਚੰਨੀ

ਸਰਕਾਰ ਦੁਆਰਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਤੈਅ ਰੇਟ ਅਨੁਸਾਰ ਰੇਤ ਦੀ ਵਿਕਰੀ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 10 ਦਸੰਬਰ 2021 - ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ...

ਇੱਕ ਹੋਰ ਸਾਬਕਾ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਸ਼ਾਮਿਲ

ਅੰਮ੍ਰਿਤਸਰ, 10 2ਦਸੰਬਰ 2021 - ਅੰਮ੍ਰਿਤਸਰ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਹ ਹੁਣ ਕਾਂਗਰਸ ਦੇ ਇੰਦਰਬੀਰ ਸਿੰਘ ਬੁਲਾਰੀਆ ਦੇ ਖਿਲਾਫ...

ਪਹਿਲਾਂ ਧਰਨੇ ਵਾਲੀਆਂ ਥਾਵਾਂ ‘ਤੇ ਡੀ ਜੇ ਲਾਉਣ ਦੇ ਦਿੱਤੇ ਹੁਕਮ, ਪਰ ਬਾਅਦ ‘ਚ ਲਏ ਵਾਪਸ

ਚੰਡੀਗੜ੍ਹ, 10 ਦਸੰਬਰ 2021 - ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਇੰਸਪੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਕੀਤੇ ਗਏ ਇਕ ਨਵੇਂ ਹਾਸੋਹੀਣੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦੀ ਆਮਦ ਹੁੰਦੀ ਹੈ ਉੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ...

ਮਾਸਟਰ ਬਲਦੇਵ ਸਿੰਘ ਨੇ ‘ਆਪ’ ਪਾਰਟੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦਸ ਦਈਏ ਕਿ ਮਾਸਟਰ ਬਲਦੇਵ ਸਿੰਘ ਜੈਤੋ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸਨ। ਵੀਰਵਾਰ ਨੂੰ ਮਾਸਟਰ ਸਾਹਿਬ ਵੱਲੋ ਆਪ ਪਾਰਟੀ ਦੇ ਸੁਪਰੀਮੋ...

ਲੁਧਿਆਣਾ ਪੁਹੰਚੇ ਮੁੱਖ ਮੰਤਰੀ ਚੰਨੀ ਵੱਲੋਂ ਦੋਰਾਹਾ ਲਈ ਕਰੋੜਾਂ ਦੀਆ ਗ੍ਰਾਂਟਾ ਤਕਸੀਮ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੇ ਹਲਕਾ ਪਾਇਲ ਪੁਹੰਚੇ ਉਥੇ ਉਹਨਾਂ ਨੇ ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ...

ਪਾਇਲ ਪੁਹੰਚੇ ਸੀ.ਐਮ ਚੰਨੀ ਨੇ ਕਿਹਾ-ਬਾਦਲ, ਭਾਜਪਾ ਤੇ ਕੈਪਟਨ ਤਿੰਨੋ ਇਕੱਠੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ...