June 11, 2026, 8:22 pm
----------- Advertisement -----------
----------- Advertisement -----------
HomeNewsTop five

Top five

ਲੱਖਾ ਸਿਧਾਣਾ ਸਮੇਤ 15 ‘ਤੇ ਪਰਚਾ, ਮਾਮਲਾ ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ ‘ਤੇ ਹੋਈ ਫਾਇਰਿੰਗ ਦਾ

ਤਰਨਤਾਰਨ, 9 ਦਸੰਬਰ 2021 - ਬੀਤੇ ਦਿਨੀਂ ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ 'ਤੇ ਹੋਈ ਫਾਇਰਿੰਗ ਮਾਮਲੇ 'ਚ ਪੁਲਿਸ ਵੱਲੋਂ ਲੱਖਾ ਸਿਧਾਣਾ ਸਮੇਤ 15 'ਤੇ ਪਰਚਾ ਦਰਜ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਸੋਨੀ ਮਾਨ ਨੇ ਇੱਕ ਵੀਡੀਓ...

ਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ

ਤਰਨਤਾਰਨ, 9 ਦਸੰਬਰ, 2021 - ਬੁੱਧਵਾਰ ਦੁਪਹਿਰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ.) ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਵਿਚ ਪੰਜਾਬ ਦੇ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਸ਼ਹੀਦ...

ਸੀ.ਐਮ ਚੰਨੀ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਗੁਰਬਾਣੀ ਕੀਰਤਨ ਬਾਰੇ ਕੀਤੀ ਖ਼ਾਸ ਅਪੀਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਤਮਿਲਨਾਡੂ ‘ਚ ਵਾਪਰੇ ਭਿਆਨਕ ਹਾਦਸੇ ‘ਚ ਰਾਵਤ ਸਮੇਤ14 ਦੀ ਮੋਤ, ਜਾਣੋ ਕਿਵੇ ਵਾਪਰਿਆ ਹਾਦਸਾ

ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿ ਇਸ ਹੈਲੀਕਾਪਟਰ ਹਾਦਸੇ ਦਾ...

ਪੰਜਾਬ ਲੋਕ ਕਾਂਗਰਸ (PLC) ਦੀ ਟੀਮ ‘ਚ ਵਾਧਾ

ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗੲ ਹਨ। ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕਾਂਗਰਸ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ...

ਦਿੱਲੀ ਸਰਹੱਦ ‘ਤੇ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਬਣਾਈ ਯਾਦਗਾਰ ਦਾ ਉਦਘਾਟਨ

ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਸੰਗਰੂਰ 'ਚ ਸ਼ਹੀਦ ਕਿਸਾਨ ਯਾਦਗਾਰ ਬਣਾਈ ਗਈ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੀਤਾ। ਇਸ ਯਾਦਗਾਰ ਨੂੰ ‘ਯਾਦਗਾਰ-ਏ-ਸ਼ਹੀਦਾਂ’ ਦਾ ਨਾਂ ਦਿੱਤਾ ਗਿਆ ਹੈ। ਇਸ ਯਾਦਗਾਰ ’ਤੇ...

ਕਿਸਾਨਾਂ ਦੀ ਵੱਡੀ ਤੇ ਇਤਿਹਾਸਕ ਜਿੱਤ, ਜਾਣੋ ਕਦੋਂ ਹੋਵੇਗੀ ਘਰ ਵਾਪਸੀ

ਸੰਯੁਕਤ ਕਿਸਾਨ ਮੋਰਚੇ ਵੱਲੋ ਅੰਦੋਲਨ ਦੇ 377ਵਾਂ ਦਿਨ ਪ੍ਰੈੱਸ ਬੁਲੇਟਿਨ ਜਾਰੀ ਕਰ ਵੱਡੀ ਜਾਣਕਾਰੀ ਸਾਝੀ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਅਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ 'ਤੇ ਮੁੜ ਮੀਟਿੰਗ ਕਰੇਗਾ।ਜਿਸ ਤੋਂ ਬਾਅਦ...

ਤਾਮਿਲਨਾਡੂ ’ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, CDS ਬਿਪਿਨ ਰਾਵਤ ਵੀ ਸਨ ਮੌਜੂਦ

ਤਾਮਿਲਨਾਡੂ ਦੇ ਕੰਨੂਰ 'ਚੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਹਵਾਈ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ ’ਚ ਫ਼ੌਜ ਦੇ 4 ਅਧਿਕਾਰੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ’ਚ ਚੀਫ਼ ਆਫ਼ ਡਿਫੈਂਸ ਸਟਾਫ਼...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ਨੂੰ ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੋ

ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਨਿੱਤ ਕੀਤੇ ਜਾ ਰਹੇ ਨਵੇਂ ਐਲਾਨਾਂ ਅਤੇ ਦਿੱਤੀਆਂ ਜਾ ਰਹੀਆਂ ਗਰੰਟੀਆਂ 'ਤੇ ਟਵੀਟ ਕਰਦਿਆਂ ਕਿਹਾ ਕੇ, "ਤੁਸੀਂ ਰੋਜ਼ਾਨਾ ਜਿਹੜੇ...