June 11, 2026, 6:03 pm
----------- Advertisement -----------
----------- Advertisement -----------
HomeNewsTop five

Top five

ਆਈ ਏ ਐਸ ਅਫਸਰ ਸੇਨੂ ਦੁੱਗਲ ਨੂੰ ਮਿਲਿਆ ਸਪੈਸ਼ਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ

ਨਵੀਂ ਦਿੱਲੀ, 7 ਦਸੰਬਰ 2021 - ਆਈ ਏ ਐਸ ਅਧਿਕਾਰੀ ਸੇਨੂ ਦੁੱਗਲ ਨੂੰ ਸਪੈਸਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ…..

ਮੁੱਖ ਮੰਤਰੀ ਮੈਂ ਨਹੀਂ, ਨਵਜੋਤ ਸਿੰਘ ਸਿੱਧੂ ਹੈ – ਚੰਨੀ

ਅੰਮ੍ਰਿਤਸਰ 7 ਦਸੰਬਰ 2021 - ਅੰਮ੍ਰਿਤਸਰ ਦੇ ਵਾਰਡ ਨੰਬਰ-29 ’ਚ ਸੌਰਭ ਮਦਾਨ ਮਿੱਠੂ ਦੀ ਪ੍ਰਧਾਨਗੀ ਹੇਠ ਤਹਿਸੀਲ ਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...

ਕੇਜਰੀਵਾਲ ਨੇ ਅੰਮ੍ਰਿਤਸਰ ਪਹੁੰਚਦੇ ਸਾਰ ਮਾਈਨਿੰਗ ਨੂੰ ਲੈ ਕੇ ਚੰਨੀ ’ਤੇ ਫਿਰ ਕੀਤਾ ਹਮਲਾ

ਅੰਮ੍ਰਿਤਸਰ, 7 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਏਅਰਪੋਰਟ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ ਬੋਲਦਿਆਂ...

ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ

ਚੰਡੀਗੜ੍ਹ, 7 ਦਸੰਬਰ 2021 - ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ਹਨ ਤੇ ਯਾਤਰੀਆਂ ਨੂੰ...

ਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਆਨੰਦ ਲਿਆ

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ...

ਅੱਜ ਫੇਰ ਪੰਜਾਬ ਆਉਣਗੇ ਕੇਜਰੀਵਾਲ, ਕੀ ਦੇਣਗੇ ਕੋਈ ਨਵੀਂ ਗਰੰਟੀ ?

ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ ਚੰਡੀਗੜ੍ਹ, 7 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ, 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ...

1984 ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ : 1984 ਦੇ ਸਿੱਖ ਕਤਲੇਆਮ ਮਾਮਲਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ...

ਪੰਜਾਬ ‘ਚ ਵਿਧਾਨਸਭਾ ਚੋਣਾਂ ਦਾ ਵੱਜੇਗਾ ਬਿਗੁਲ, ਚੋਣ ਕਮਿਸ਼ਨ ਵਲੋਂ ਜ਼ੋਰਾਂ ‘ਤੇ ਤਿਆਰੀਆਂ

ਚੰਡੀਗੜ੍ਹ: ਪੰਜਾਬ 'ਚ ਅਗਾਮੀ ਵਿਧਾਨਸਭਾ ਚੋਣਾਂ ਦਾ ਬਿਗੁਲ ਜਲਦ ਹੀ ਵੱਜਣ ਵਾਲਾ ਹੈ। ਚੋਣ ਕਮਿਸ਼ਨ ਵਲੋਂ ਵੋਟਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ...

ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ...

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਨਾਲ ਗਠਬੰਧਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਸੈਕਟਰ 9 ਡੀ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਖੁਦ ਪਹੁੰਚੇ। ਇਸ ਦੌਰਾਨ...